ਮੱਥਾ ਟੇਕ ਕੇ ਮੁੜਦਿਆਂ ਪਿਆ ਦੌਰਾ,ਦਰਖਤ ‘ਚ ਵੱਜੀ ਕਾਰ, 2 ਦੀ ਮੌ ਤ, 3 ਜਖ਼ਮੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਦੇ ਮੁਕੇਰੀਆਂ ਨੇੜੇ ਮੁਕੇਰੀਆਂ-ਹਾਜੀਪੁਰ ਮੁੱਖ ਮਾਰਗ ‘ਤੇ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਕਾਰ ਦਰੱਖਤ ਨਾਲ ਇੰਨੀ ਜ਼ੋਰਦਾਰ ਟਕਰਾਈ ਕਿ ਪੂਰੀ ਤਰ੍ਹਾਂ ਟੁੱਟ ਗਈ। ਹਾਦਸੇ ਦਾ ਕਾਰਨ ਕਾਰ ਚਾਲਕ ਨੂੰ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ।ਵਧੇਰੇ ਜਾਣਕਾਰੀ ਦਿੰਦੇ ਹੋਏ ਮੌਕੇ ‘ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ

ਕਿ ਹਾਜੀਪੁਰ ਸਾਈਡ ਤੋਂ ਆ ਰਹੀ ਕਾਰ ਸਿੱਧੀ ਦਰੱਖਤ ਨਾਲ ਟਕਰਾ ਗਈ। ਕਾਰ ਵਿੱਚ ਦੋ ਬੱਚਿਆਂ ਸਮੇਤ ਕੁੱਲ ਪੰਜ ਲੋਕ ਸਵਾਰ ਸਨ। ਰਾਹਗੀਰਾਂ ਦੀ ਮਦਦ ਨਾਲ ਕਾਰ ‘ਚ ਫਸੇ ਸਾਰੇ ਲੋਕਾਂ ਨੂੰ ਬਾਹਰ ਕੱਢ ਕੇ ਮੁਕੇਰੀਆਂ ਹਸਪਤਾਲ ਪਹੁੰਚਾਇਆ ਗਿਆ। ਕਾਰ ‘ਚ ਸਵਾਰ ਦੋਵੇਂ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਬਾਕੀ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *