ਯਾਰੀ ‘ਚ ਕਰ’ਤੀ ਗਦਾਰੀ I ਮੁੰਡਿਆਂ ਨੇ ਆਪਣੇ ਪੱਕੇ ਯਾਰ ਦਾ ਕਰ’ਤਾ ਕਤ/ਲ

3 ਦੋਸਤਾਂ ਨੇ ਪਹਿਲਾਂ ਇਕ NRI ਦਾ ਕਤਲ ਕੀਤਾ। ਫਿਰ ਤਿੰਨ ਦੋਸਤਾਂ ਵਿਚੋਂ ਦੋ ਦੋਸਤਾਂ ਨੇ ਮਿਲ ਕੇ ਇਕ ਹੋਰ ਦੋਸਤ ਦਾ ਕਤਲ ਕਰ ਦਿੱਤਾ ਤਾਂ ਕਿ ਉਹ NRI ਦੇ ਕਤਲ ਬਾਰੇ ਕਿਸੇ ਨੂੰ ਕੁਝ ਨਾ ਦੱਸੇ। ਇਸੇ ਡਰ ਕਾਰਨ 2 ਦੋਸਤਾਂ ਨੇ ਮਿਲ ਕੇ ਇਕ 17 ਸਾਲ ਦੇ 11ਵੀਂ ਕਲਾਸ ਵਿਚ ਪੜ੍ਹ ਰਹੇ ਸਾਥੀ ਦਾ ਕਤਲ ਕਰ ਦਿੱਤਾ।ਤਿੰਨੋਂ ਦੋਸਤਾਂ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਨੀ ਖੁਰਦ ਦੇ NRI ਪਿਰਥੀ ਸਿੰਘ ਦਾ ਕਤਲ ਲਗਭਗ 15-20 ਦਿਨ ਪਹਿਲਾਂ ਕੀਤਾ ਸੀ ਤੇ

ਉਸ ਦੀ ਲਾਸ਼ ਨੂੰ ਕਮਰੇ ਵਿਚ ਰੱਖ ਦਿੱਤਾ। ਦੂਜੇ ਪਾਸੇ ਘਰ ‘ਚੋਂ ਬਦਬੂ ਆ ਰਹੀ ਸੀ ਤੇ ਇਸ NRI ਦਾ ਪਾਲਤੂ ਕੁੱਤਾ ਵੀ ਭੁੱਖ ਪਿਆਸ ਨਾਲ ਮਿਲ ਗਿਆ। NRI ਲਗਭਗ ਡੇਢ ਸਾਲ ਪਹਿਲਾਂ ਹਾਂਗਕਾਂਗ ਤੋਂ ਆਇਆ ਸੀ ਤੇ ਉਸ ਦਾ ਤਲਾਕ ਹੋ ਚੁੱਕਾ ਸੀ ਤੇ ਉਸ ਦੀ ਕੋਈ ਔਲਾਦ ਨਹੀਂ ਸੀ, ਤੇ ਉਹ ਇਕੱਲਾ ਹੀ ਰਹਿੰਦਾ ਸੀ।NRI ਦੇ ਕਤਲ ਮਾਮਲੇ ਦਾ ਉਸ ਸਮੇਂ ਪਤਾ ਲੱਗਾ ਜਦੋਂ ਪੁਲਿਸ ਨੇ ਮਨੀ ਕੁਮਾਰ ਦੀ ਲਾਸ਼ ਨੂੰ ਅੱਜ ਪਿੰਡ ਮਹਿਣਾ

ਕੋਲੋਂ ਬਰਾਮਦ ਕੀਤਾ ਤੇ ਮਨੀ ਕੁਮਾਰ ਕਲ੍ਹ ਸ਼ਾਮ ਤੋਂ ਘਰ ਤੋਂ ਗਾਇਬ ਸੀ ਤੇ ਜਦੋਂ ਪਰਿਵਾਰ ਵਾਲਿਆਂ ਨੇ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਨੇ ਉਸ ਦੇ ਦੋਵੇਂ ਦੋਸਤਾਂ ਨੂੰ ਪੁੱਛਗਿਛ ਲਈ ਬੁਲਾਇਆ ਤੇ ਉਥੇ ਇਹ ਖੁਲਾਸਾ ਹੋਇਆ ਕਿ ਇਨ੍ਹਾਂ ਲੋਕਾਂ ਨੇ ਲਗਭਗ 15-20 ਦਿਨ ਪਹਿਲਾਂ ਬੱਧਨੀ ਖੁਰਦ ਦੇ ਰਹਿਣ ਵਾਲੇ NRI ਪਿਰਥੀ ਸਿੰਘ ਦਾ ਕਤਲ ਕੀਤਾ ਹੈ। ਦੂਜੇ ਪਾਸੇ ਥਾਣਾ ਬੱਧਨੀ ਦੀ ਪੁਲਿਸ ਨੇ ਐੱਨਆਰਆਈ ਦੀ ਲਾਸ਼ ਨੂੰ ਘਰ ਤੋਂ ਬਰਾਮਦ ਕਰ ਲਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *