ਯਾਰ ਆਇਆ ਜੇਲ੍ਹ ਤੋਂ ਬਾਹਰ ਤਾਂ ਦੇਖੋ ਕਿਵੇਂ ਗੱਡੀਆਂ ਭਰ ਕੇ ਪਹੁੰਚੇ ਬਦਮਾਸ਼

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਪੁਲਿਸ ਦੇ ਵੱਲੋਂ ਇਰਾਦਾ ਕਤਲ ਅਤੇ ਲੁਟੇਰਾ ਗਿਰੋਹ ਸਮੇਤ 10 ਦੋਸ਼ੀ ਕਾਬੂ ਕੀਤੇ ਗਏ ਹਨ। ਜਿੰਨ੍ਹਾਂ ਦੇ ਕੋਲੋਂ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਗਿਆ ਹੈ। ਐਸਪੀ ਸਰਫਰਾਜ ਆਲਮ ਨੇ ਦੱਸਿਆ ਕਿ ਪਿਛਲੇ ਦਿਨ ਹੀ ਪਿੰਡ ਰਸੂਲਪੁਰ ਸੈਦਾਂ ਦੇ ਕੋਲ 40-50 ਨੌਜਵਾਨਾਂ ਦੇ ਵੱਲੋਂ ਹੁੱਲੜਬਾਜ਼ੀ ਕੀਤੀ ਜਾ ਰਹੀ ਸੀ। ਜਿੰਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਸਮੇਂ ਗੁਰਪ੍ਰੀਤ ਸਿੰਘ ਪੁਲਿਸ ਮੁਲਾਜ਼ਮ ਦੀ ਲੱਤ ਦੀ ਹੱਡੀ ਵੀ ਇਹਨਾਂ ਦੇ ਵੱਲੋਂ ਤੋੜ ਦਿੱਤੀ ਗਈ ਸੀ।ਉਸ ਉਪਰੰਤ ਪੁਲਿਸ ਨੇ ਅੱਜ ਕਾਰਵਾਈ ਕਰਦਿਆਂ ਇਸ ਮਾਮਲੇ ਦੇ ਵਿੱਚ ਦੋਸ਼ੀ 10 ਵਿਅਕਤੀਆਂ ਨੂੰ

ਗ੍ਰਿਫ਼ਤਾਰ ਕਰ ਲਿਆ ਹੈ, ਜਿੰਨ੍ਹਾਂ ਦੇ ਕੋਲੋਂ ਮਾਰੂ ਹਥਿਆਰ ਬਰਾਮਦ ਹੋਏ ਹਨ। ਜਿਵੇਂ ਕਿ ਦੋ ਕਿਰਪਾਨਾਂ, ਦੋ ਬੇਸਬਾਲ ਅਤੇ ਦੋ ਡੰਡੇ। ਹੁਣ ਤੱਕ ਇਸ ਮਾਮਲੇ ਦੇ ਵਿੱਚ ਲਗਭਗ ਮੁੱਖ ਮੁਲਜ਼ਮਾਂ ਨੂੰ ਪੁਲਿਸ ਗ੍ਰਿਫ਼ਤਾਰ ਕਰ ਚੁੱਕੀ ਹੈ।ਉਹਨਾਂ ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਨੇ ਇੱਕ ਹੋਰ ਮਾਮਲੇ ਦੇ ਵਿੱਚ ਲੁਟੇਰਾ ਗਿਰੋਹ ਦੇ ਚਾਰ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਿੰਨਾਂ ਦੇ ਵਿੱਚ ਹਰਪ੍ਰੀਤ ਸਿੰਘ, ਸੰਦੀਪ ਸਿੰਘ, ਸੋਨੂ ਅਤੇ ਪਾਰਸ ਕੁਮਾਰ ਉਰਫ ਘੋੜਾ ਸ਼ਾਮਿਲ ਹਨ। ਜਿੰਨ੍ਹਾਂ ਦਾ ਪਿਛਲਾ ਕਾਫੀ ਕ੍ਰਿਮੀਨਲ ਰਿਕਾਰਡ ਰਿਹਾ ਹੈ ਤੇ ਵਾਰਦਾਤਾਂ ਕਰਨ ਦੇ ਵਿੱਚ ਸ਼ਾਮਿਲ ਰਹੇ ਹਨ। ਐਸਪੀ ਨੇ ਦੱਸਿਆ ਕਿ ਇਹਨਾਂ ਦੇ ਕੋਲੋਂ ਦੋ ਪਿਸਤੌਲ, 32 ਬੋਰ ਦੇ ਸਮੇਤ 9 ਰੌਂਦ ਅਤੇ ਦੋ ਕਿਰਪਾਨਾਂ ਬਰਾਮਦ ਹੋਈਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *