ਰਜਿੰਸ਼ ਦੀ ਕੀਮਤ ਬੇਜ਼ੁਬਾਨਾਂ ਨੇ ਚੁਕਾਈ, ਮੁਰਗੀਆਂ ਤੇ ਦੁਧਾਰੂ ਪਸ਼ੂਆਂ ਨੂੰ ਦਿੱਤੀਆਂ ਚੂਹੇਮਾਰ ਗੋ ਲ਼ੀਆਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਥਾਣਾ ਲੋਪੇਕੇ ਦੇ ਪਿੰਡ ਚੇਲੇਕੇ ਦੇ ਦਵਿੰਦਰ ਸਿੰਘ ਨੇ ਆਪਣੇ ਗੁਆਂਢੀ ਕਸ਼ਮੀਰ ਸਿੰਘ ‘ਤੇ ਕਣਕ ‘ਤੇ ਦਵਾਈ ਪਾ ਕੇ ਪਾਲਤੂ ਮੁਰਗੀਆਂ ਅਤੇ ਪਸ਼ੂਆਂ ਨੂੰ ਮਾਰਨ ਦਾ ਦੋਸ਼ ਲਗਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦਵਿੰਦਰ ਸਿੰਘ ਨੇ ਦੱਸਿਆ ਕਿ ਨਿੱਜੀ ਰੰਜਿਸ਼ ਕਾਰਨ ਉਸ ਦੇ ਗੁਆਂਢੀ ਕਸ਼ਮੀਰ ਸਿੰਘ ਨੇ ਮੇਰੀਆਂ ਪਾਲਤੂ ਮੁਰਗੀਆਂ ਅਤੇ ਡੇਅਰੀ ਵਾਲੇ ਪਸ਼ੂਆਂ ‘ਤੇ ਚੂਹੇ ਦਾ ਜ਼ਹਿਰ ਪਾ ਦਿੱਤਾ, ਜਿਸ ਕਾਰਨ ਮੇਰੀਆਂ ਦੋ ਪਾਲਤੂ

ਮੁਰਗੀਆਂ ਦੀ ਮੌ ਤ ਹੋ ਗਈ ਅਤੇ ਪਸ਼ੂਆਂ ਦੀ ਹਾਲਤ ਵਿਗੜ ਗਈ। ਇਸ ਤੋਂ ਇਲਾਵਾ ਮੇਰੀਆਂ ਮੱਝਾਂ ਨੂੰ ਵੀ ਦਵਾਈ ਦਿੱਤੀ ਗਈ ਹੈ। ਮੱਝਾਂ ਦਾ ਤਾਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਮੇਰੇ ਡੰਗਰਾਂ ਲਈ ਦਵਾਈ ਜ਼ਹਿਰੀਲੀ ਸੀ।ਮੈਂ ਇਸ ਸਬੰਧੀ ਪੁਲਿਸ ਥਾਣਾ ਲੋਪੇਕੇ ਵਿਖੇ ਰਿਪੋਰਟ ਦਰਜ ਕਰਵਾ ਕੇ ਮੰਗ ਕੀਤੀ ਹੈ ਕਿ ਸਾਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਉਕਤ ਵਿਅਕਤੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *