ਰਸੋਈ ‘ਚ ਰੋਟੀ ਬਣਾ ਰਹੀ ਸੀ ਔਰਤ ਅਚਾਨਕ ਸਿਲੰਡਰ ਨੂੰ ਲੱਗੀ ਭਿ/ਆਨਕ ਅੱ/ਗ

[ad_1]

ਸੋਮਵਾਰ ਦੀ ਸਵੇਰ ਖੰਨਾ ਦੇ ਪਿੰਡ ਅਲੌੜ ਵਿੱਚ ਇੱਕ ਘਰ ਵਿੱਚ ਖਾਣਾ ਬਣਾਉਂਦੇ ਸਮੇਂ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਰਸੋਈ ਦੇ ਗੈਸ ਸਿਲੰਡਰ ਵਿੱਚੋਂ ਗੈਸ ਲੀਕ ਹੋ ਗਈ ਅਤੇ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ ਚਾਰ ਵਿਅਕਤੀ ਝੁਲਸ ਗਏ। ਇਨ੍ਹਾਂ ਵਿੱਚੋਂ ਦੋ ਬੱਚਿਆਂ ਨੂੰ ਖੰਨਾ ਤੋਂ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਖੁਸ਼ਕਿਸਮਤੀ ਰਹੀ ਕਿ ਸਿਲੰਡਰ ਨਹੀਂ ਫਟਿਆ। ਇਸ ਨਾਲ ਗੰਭੀਰ ਨੁਕਸਾਨ ਵੀ ਹੋ ਸਕਦਾ ਸੀ।

 ਬਲਬੀਰ ਸਿੰਘ ਨੇ ਦੱਸਿਆ ਕਿ ਐਤਵਾਰ ਰਾਤ ਉਸ ਦੀ ਪਤਨੀ ਖਾਣਾ ਬਣਾ ਰਹੀ ਸੀ। ਕੋਲ ਹੀ ਉਸਦਾ ਪੁੱਤਰ, ਭਤੀਜਾ ਅਤੇ ਭਤੀਜੀ ਬੈਠੇ ਸਨ। ਫਿਰ ਉਸਦੀ ਪਤਨੀ ਹੱਥ ਧੋਣ ਚਲੀ ਗਈ। ਸਿਲੰਡਰ ‘ਚੋਂ ਗੈਸ ਲੀਕ ਹੋਣ ਕਾਰਨ ਅੱਗ ਫੈਲ ਗਈ। ਬੱਚਿਆਂ ਦੀਆਂ ਚੀਕਾਂ ਸੁਣ ਕੇ ਘਰ ਵਿੱਚ ਮੌਜੂਦ ਬਜ਼ੁਰਗ ਜੋਗਾ ਸਿੰਘ ਉਨ੍ਹਾਂ ਨੂੰ ਬਚਾਉਣ ਲਈ ਗਿਆ ਤਾਂ ਅੱਗ ਦੀ ਲਪੇਟ ਵਿੱਚ ਆ ਗਿਆ।ਅੱਗ ਨਾਲ ਗੰਭੀਰ ਰੂਪ ਵਿੱਚ ਬੱਚੇ ਅਤੇ ਬਜ਼ੁਰਗ ਝੁਲਸ ਗਏ। ਜੋਗਾ ਸਿੰਘ ਨੇ ਦੱਸਿਆ ਕਿ ਬੱਚੇ ਸਿਲੰਡਰ ਕੋਲ ਬੈਠੇ ਸੀ ਕਿ ਅਚਾਨਕ ਸਿਲੰਡਰ ਚੋਂ ਅੱਗ ਨਿਕਲੀ ਅਤੇ ਬੱਚਿਆਂ ਨੂੰ

ਲਪੇਟ ਵਿੱਚ ਲੈ ਲਿਆ। ਓਹ ਤੁਰੰਤ ਬੱਚਿਆਂ ਨੂੰ ਬਚਾਉਣ ਗਿਆ ਅਤੇ ਉਸਨੂੰ ਵੀ ਅੱਗ ਨੇ ਲਪੇਟ ਵਿੱਚ ਲਿਆ। ਘਰ ‘ਚ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਫਾਇਰ ਬ੍ਰਿਗੇਡ ਦੇ ਇੰਤਜ਼ਾਰ ਤੋਂ ਪਹਿਲਾਂ ਹੀ ਲੋਕਾਂ ਨੇ ਅੱਗ ‘ਤੇ ਕਾਬੂ ਪਾ ਲਿਆ ਅਤੇ ਬੱਚਿਆਂ ਦੀ ਜਾਨ ਬਚਾਈ। ਸਿਲੰਡਰ ਨੂੰ ਤੁਰੰਤ ਘਰ ਦੇ ਬਾਹਰ ਸੁੱਟਣ ਨਾਲ ਵੱਡਾ ਹਾਦਸਾ ਹੋਣੋਂ ਟਲ ਗਿਆ। ਝੁਲਸੇ ਬੱਚਿਆਂ ਦੀ ਉਮਰ 6 ਤੋਂ 14 ਸਾਲ ਹੈ। ਇਹਨਾਂ ਵਿਚੋਂ ਦੋ ਬੱਚੇ ਕਰੀਬ 40 ਫੀਸਦੀ ਝੁਲਸ ਗਏ। ਜਿਹਨਾਂ ਨੂੰ ਇਲਾਜ ਲਈ ਚੰਡੀਗੜ੍ਹ ਰੈਫਰ ਕੀਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
[ad_2]

Leave a Reply

Your email address will not be published. Required fields are marked *