ਰਾਜਧਾਨੀ ’ਚ ਬਣਿਆ ਦਹਿਸ਼ਤ ਦਾ ਮਾਹੌਲ, ਕਈ ਸਕੂਲਾਂ ਨੂੰ ਬੰ ਬ ਨਾਲ ਉਡਾਉਣ ਦੀ ਮਿਲੀ ਧ ਮ ਕੀ

 ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਸਕੂਲਾਂ ਵਿਚ ਬੰਬ ਰੱਖੇ ਜਾਣ ਦੀ ਧਮ ਕੀ  ਨੂੰ ਅਫਵਾਹ ਕਰਾਰ ਦਿਤਾ ਅਤੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਮੰਤਰਾਲੇ ਨੇ ਕਿਹਾ ਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ ਜ਼ਰੂਰੀ ਕਦਮ ਚੁੱਕ ਰਹੀਆਂ ਹਨ।ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ, “ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਈ-ਮੇਲ ਰਾਹੀਂ ਦਿਤੀ ਗਈ ਬੰ ਬ ਦੀ ਧ ਮਕੀ ਝੂਠੀ ਜਾਪਦੀ ਹੈ। ਦਿੱਲੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪ੍ਰੋਟੋਕੋਲ ਦੇ ਅਨੁਸਾਰ

ਜ਼ਰੂਰੀ ਕਦਮ ਚੁੱਕ ਰਹੀਆਂ ਹਨ”।ਦਿੱਲੀ ਪੁਲਿਸ ਨੇ ਕਿਹਾ ਕਿ ਉਸ ਨੇ ਉਨ੍ਹਾਂ ਸਾਰੇ ਸਕੂਲਾਂ ਦੀ ਬਰੀਕੀ ਨਾਲ ਜਾਂਚ ਕੀਤੀ ਹੈ ਜਿਥੇ ਬੰਬ ਦੀ ਧ ਮਕੀ ਮਿਲੀ ਸੀ। ਦਿੱਲੀ ਪੁਲਿਸ ਮੁਤਾਬਕ ਜਾਂਚ ‘ਚ ਕੁੱਝ ਨਹੀਂ ਮਿਲਿਆ। ਦਿੱਲੀ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ”ਦਿੱਲੀ ਦੇ ਕੁੱਝ ਸਕੂਲਾਂ ਨੂੰ ਬੰਬ ਰੱਖਣ ਦੀ ਧਮ ਕੀ ਵਾਲੇ ਈ-ਮੇਲ ਮਿਲੇ ਹਨ। ਦਿੱਲੀ ਪੁਲਿਸ ਨੇ ਪ੍ਰੋਟੋਕੋਲ ਅਨੁਸਾਰ ਅਜਿਹੇ ਸਾਰੇ ਸਕੂਲਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਹੈ।

ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ ਹੈ। ਅਜਿਹਾ ਲਗਦਾ ਹੈ ਕਿ ਇਹ ਇਕ ਅਫਵਾਹ ਹੈ। ਅਸੀਂ ਲੋਕਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਨਾ ਘਬਰਾਉਣ ਅਤੇ ਸ਼ਾਂਤੀ ਬਣਾਈ ਰੱਖਣ।”ਰਾਸ਼ਟਰੀ ਰਾਜਧਾਨੀ ਅਤੇ ਗੁਆਂਢੀ ਨੋਇਡਾ ਸ਼ਹਿਰ ਦੇ 80 ਤੋਂ ਵੱਧ ਸਕੂਲਾਂ ਨੂੰ ਬੰਬ ਰੱਖਣ ਦੀ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ ਬੁੱਧਵਾਰ ਸਵੇਰੇ ਦਹਿਸ਼ਤ ਫੈਲ ਗਈ। ਸਥਾਨਕ ਪੁਲਿਸ ਨੂੰ ਈਮੇਲ ਬਾਰੇ ਸੂਚਿਤ ਕੀਤਾ ਗਿਆ ਅਤੇ ਸਾਰੇ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *