ਰਾਤ ਵੇਲੇ ਏਸ ਘਰ ‘ਚ ਖੜ੍ਹੀ ਹੋ ਗਈ ਅਜੀਬ ਸ਼ੈਅ – Latest Update






ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਤਸਵੀਰਾਂ ਲੁਧਿਆਣਾ ਦੇ ਸ਼ਿਮਲਾਪੂਰੀ ਇਲਾਕੇ ਚ ਸਥਿੱਤ ਹਰਕ੍ਰਿਸ਼ਨ ਨਗਰ ਦੀਆਂ ਨੇ ਜਿੱਥੇ ਬੀਤੀ ਰਾਤ ਏਸ ਨਗਰ ਦੇ ਇਕ ਘਰ ਵਿੱਚ ਅਜਿਹੀ ਅਜੀਬ ਸ਼ੈਅ ਰਾਤੋ ਰਾਤ ਖੜ੍ਹੀ ਹੋ ਗਈ ਕਿ ਜਿਸਨੂੰ ਦੇਖ ਲੋਕ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਆਏ ਤੇ ਉਸਦੇ ਦ੍ਰਿਸ਼ ਦੇਖ ਲੋਕਾਂ ਨੇ ਆਪਣੇ ਦਿਲ ਘੁੱਟਕੇ ਫੜ੍ਹ ਲਏ ਜਿਸਤੋਂ ਬਾਅਦ ਡਰਿਆ ਡਰਿਆ ਮਹਿਸੂਸ ਕਰਨ ਲੱਗੇ ਜਿਸਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਮੀਡੀਆ ਵਾਲੇ ਭਾਈ ਆਪਣੇ ਕੈਮਰੇ

ਲੈਕੇ ਮੌਕੇ ਤੇ ਪਹੁੰਚ ਗਏ ਅੱਗੇ ਫਿਰ ਜੋ ਨਗਰ ਵਾਸੀਆਂ ਨੇ ਮੀਡੀਆ ਨੂੰ ਦੱਸਿਆ ਉਹ ਸੁਣ ਤੁਸੀ ਵੀ ਆਪਣਾ ਦਿਲ ਫੜਕੇ ਬੈਠ ਸਕਦੇ ਹੋਉੱਧਰ ਜਦੋਂ ਇਸ ਟਾਵਰ ਬਾਰੇ ਘਰਦੇ ਮਾਲਕ ਅੰਮ੍ਰਿਤ ਨਾਲ ਗੱਲਬਾਤ ਕੀਤੀ ਗਈ ਤਾਂ ਉਸਨੇ ਜੋ ਕਿਹਾ ਉਹ ਸੁਣੋ,ਅੰਮ੍ਰਿਤ ਸਿੰਘ ਦਾ ਕਹਿਣਾ ਐ ਕੀ ਟਾਵਰ ਕੰਪਨੀ ਨਾਲ ਸਾਡਾ ਤਿੰਨ ਸਾਲ ਦਾ ਐਗਰੀਮੈਂਟ ਹੋ ਚੁੱਕਿਆ ਹੈ ਜਿਸਦੇ ਅਸਾਂ ਪੈਸੇ ਵੀ ਲੈ ਲਏ ਹਨ ਹੁਣ ਇਹ ਟਾਵਰ ਤਿੰਨ ਸਾਲ ਤੋਂ ਬਾਅਦ ਹੀ ਹਟਾਇਆ ਜਾ ਸਕਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ mਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




Leave a Reply

Your email address will not be published. Required fields are marked *