ਰਾਮ ਭਗਤਾਂ ਲਈ ਅਹਿਮ ਖਬਰ, ਹੁਣ ਪੰਜਾਬ ਤੋਂ ਅਯੋਧਿਆ ਲਈ ਚੱਲਣਗੀਆਂ 2 ਹੋਰ ਟ੍ਰੇਨਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰੇਲ ਮੰਤਰਾਲੇ ਨੇ ਮਾਲਦਾ-ਬਠਿੰਡਾ ਵਾਇਆ ਅਯੁੱਧਿਆ ਵਿਚਾਲੇ 2 ਰੇਲਗੱਡੀਆਂ ਚਲਾਉਣ ‘ਤੇ ਮੋਹਰ ਲਗਾ ਦਿੱਤੀ ਹੈ। ਟ੍ਰੇਨ ਨੰਬਰ 13483-13484 ਤੇ ਟ੍ਰੇਨ ਨੰਬਰ 13414-13413 ਮਾਲਦਾ ਤੋਂ ਅਯੁੱਧਿਆ ਦਿੱਲੀ ਦੇ ਰਾਹ ਤੋਂ ਬਠਿੰਡਾ ਪਹੁੰਚੇਗੀ।ਟ੍ਰੇਨ ਨੰਬਰ 13483 ਦਿੱਲੀ ਤੋਂ ਸਵੇਰੇ 5.10 ਵਜੇ ਚੱਲ ਕੇ ਬਹਾਦੁਰਗੜ੍ਹ, ਰੋਹਤਕ, ਜੀਂਦ, ਨਰਵਾਨਾ, ਟੋਹਾਨਾ ਤੇ ਜਾਖੜ ਸਟੇਸ਼ਨ ‘ਤੇ ਰੁਕਦੀ ਹੋਈ ਬਠਿੰਡਾ ਪਹੁੰਚੇਗੀ, ਜਦਕਿ ਟ੍ਰੇਨ ਨੰਬਰ 13484 ਬਠਿੰਡਾ ਤੋਂ ਸ਼ਾਮ 4.25 ਵਜੇ ਦਿੱਲੀ ਮਾਲਦਾ ਲਈ ਰਵਾਨਾ ਹੋਇਆ ਕਰਨਗੀਆਂ।ਟ੍ਰੇਨ ਨੰਬਰ 13143 ਦਿੱਲੀ ਤੋਂ ਸਵੇਰੇ

5.10 ਵਜੇ ਚੱਲੇਗੀ ਜੋ ਨਰੇਲਾ, ਸੋਨੀਪਤ, ਗੋਹਾਨਾ, ਜੀਂਦ, ਉਚਾਨਾ ਮੰਡੀ, ਨਰਵਾਨਾ, ਟੋਹਾਨਾ, ਜਾਖੜ, ਬਰੇਟਾ, ਬੁਢਲਾਢਾ, ਮਾਨਸਾ ਤੇ ਮੌੜ ਸਟੇਸ਼ਨਾਂ ‘ਤੇ ਰੁਕਦੀ ਹੋਈ ਬਠਿੰਡਾ ਸਵੇਰੇ 11.15 ਵਜੇ ਪਹੁੰਚੇਗੀ।ਟ੍ਰੇਨ ਨੰਬਰ 13414 ਬਠਿੰਡਾ ਤੋਂ ਦੁਪਹਿਰ 3 ਵਜੇ ਦਿੱਲੀ-ਅਯੁੱਧਿਆ ਦੇ ਰਾਹ ਤੋਂ ਮਾਲਦਾ ਪਹੁੰਚੇਗੀ। 26 ਜਨਵਰੀ ਨੂੰ ਬਠਿੰਡਾ ਤੋਂ ਮਾਲਦਾ ਲਈ ਟ੍ਰੇਨ ਸ਼ੁਰੂ ਹੋਵੇਗੀ। ਬਠਿੰਡਾ ਤੇ ਆਲੇ-ਦੁਆਲੇ ਦੇ ਇਲਾਕੇ ਦੇ ਲੋਕਾਂ ਨੂੰ ਅਯੁੱਧਿਆ ਧਾਮ ਲਈ ਟ੍ਰੇਨ ਮਿੱਲ ਗਈ ਹੈ ਜਿਸ ਨਾਲ ਉਨ੍ਹਾਂ ਨੂੰ ਅਯੁੱਧਿਆ ਧਾਮ ਜਾਣ ਲਈ ਬੜੀ ਸਹੂਲਤ ਮਿਲੇਗੀ। ਲੋਕਾਂ ਨੇ ਟ੍ਰੇਨ ਸ਼ੁਰੂ ਕਰਨ ਲਈ ਮੋਦੀ ਸਰਕਾਰ ਦਾ ਧੰਨਵਾਦ ਵਿਅਕਤ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *