ਰਾਮ ਮੰਦਿਰ ਗਏ ਬੱਚੇ ਹੋਏ ਲਾਪਤਾ, ਨਦੀ ਕੰਢਿਓ ਮਿਲੇ ਕੱਪੜੇ, ਪਰਿਵਾਰਾਂ ਦਾ ਰੋ-ਰੋ ਬੁਰਾ ਹਾਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ  ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤੇਜਬਾਗ ਕਾਲੋਨੀ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਰਹਿਣ ਵਾਲੇ 2 ਬੱਚੇ ਭੇਤਭਰੀ ਹਾਲਤ ‘ਚ ਲਾਪਤਾ ਹੋ ਗਏ ਹਨ। ਜਾਣਕਾਰੀ ਮੁਤਾਬਕ ਇਹ ਬੱਚੇ ਸੰਗਤਾਂ ਨਾਲ ਇਕ ਬੱਸ ‘ਚ ਸਵਾਰ ਹੋ ਕੇ ਸ਼੍ਰੀ ਰਾਮ ਲੱਲਾ ਦੇ ਦਰਸ਼ਨਾਂ ਲਈ ਅਯੁੱਧਿਆ ਗਏ ਹੋਏ ਸਨ, ਜਿਸ ਤੋਂ ਬਾਅਦ ਉਹ ਅਚਾਨਕ ਲਾਪਤਾ ਹੋ ਗਏ ਹਨ। ਗੁੰਮਸ਼ੁਦਾ ਬੱਚੇ ਤੇਜਬਾਗ ਕਾਲੋਨੀ ਦੇ ਰਹਿਣ ਵਾਲੇ ਕਾਰਤਿਕ ਅਤੇ ਪ੍ਰਿੰਸ ਹਨ, ਜਿਨ੍ਹਾਂ ਦੇ ਲਾਪਤਾ ਹੋਣ ’ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਦੇ ਬੁਰਾ ਹਾਲ ਹੋ ਗਿਆ ਹੈ।ਜ਼ਿਕਰਯੋਗ ਹੈ ਕਿ ਸ਼ਹਿਰ ਦੀ ਤੇਜਬਾਗ ਕਾਲੋਨੀ ਤੋਂ

17 ਮਈ ਨੂੰ ਸ਼੍ਰੀ ਅਯੁੱਧਿਆ ਧਾਮ ਵਿਖੇ ਸ਼੍ਰੀ ਰਾਮ ਲੱਲਾ ਜੀ ਦੇ ਦਰਸ਼ਨਾਂ ਲਈ ਇਕ ਬੱਸ ਗਈ ਸੀ। ਇਸ ਬੱਸ ‘ਚ ਸੰਗਤਾਂ ਨਾਲ ਪ੍ਰਿੰਸ ਅਤੇ ਕਾਰਤਿਕ ਵੀ ਸ਼ਾਮਲ ਸਨ ਤੇ 18 ਮਈ ਨੂੰ ਬੱਚੇ ਲਾਪਤਾ ਹੋ ਗਏ।ਇਸ ਤੋਂ ਬਾਅਦ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪਰਿਵਾਰ ਵਾਲਿਆਂ ਨੂੰ ਦੋਵਾਂ ਬੱਚਿਆਂ ਦੇ ਕੱਪੜੇ ਨਦੀ ਦੇ ਕਿਨਾਰੇ ਤੋਂ ਮਿਲੇ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਇਸ ਗੱਲ ਦੀ ਚਿੰਤਾ ਹੈ ਕਿ ਆਖਿਰ ਬੱਚੇ ਕਿੱਧਰ ਗਏ ? ਕਿਤੇ ਉਨ੍ਹਾਂ ਨਾਲ ਕੋਈ ਹਾਦਸਾ ਨਾ ਵਾਪਰ ਗਿਆ ਹੋਵੇ। ਪਰਿਵਾਰ ਵਾਲਿਆਂ ਵੱਲੋਂ ਬੱਚਿਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਵੱਲੋਂ ਪ੍ਰਸ਼ਾਸਨ ਅੱਗੇ ਵੀ ਬੱਚਿਆਂ ਦਾ ਪਤਾ ਲਗਾਉਣ ਦੀ ਗੁਹਾਰ ਲਗਾਈ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *