ਰਾਹ ‘ਚ ਇਕੱਲੀ ਦੇਖ ਕੇ ਔਰਤ ਨੂੰ ਟੁੱਟ ਕੇ ਪੈ ਗਏ ਲੁਟੇਰੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਵਿੱਚ ਆਏ ਦਿਨ ਕਿਤੇ ਨਾ ਕਿਤੇ ਲੁੱਟਾਂ ਖੋਹਾਂ ਅਤੇ ਚੋਰੀਆਂ ਹੋ ਰਹੀਆਂ ਹਨ, ਜਿਸ ਤੋਂ ਗੁਰਦਾਸਪੁਰ ਦੇ ਲੋਕ ਕਾਫੀ ਜ਼ਿਆਦਾ ਤੰਗ-ਪਰੇਸ਼ਾਨ ਹਨ। ਇਸੇ ਤਰ੍ਹਾਂ ਦਾ ਹੀ ਮਾਮਲਾ ਗੁਰਦਾਸਪੁਰ ਦੇ ਪੁਰਾਣੇ ਬਾਜ਼ਾਰ ਦੀ ਰਹਿਣ ਵਾਲੀ ਮਮਤਾ ਪਤਨੀ ਸ਼ਸ਼ਿਪਾਲ ਔਰਤ ਨੇ ਦੱਸਿਆ ਕਿ ਉਹ ਪ੍ਰੇਮ ਨਗਰ ਰੋਡ ‘ਤੇ ਆਪਣੀ ਦੁਕਾਨ ਤੋਂ ਘਰ ਵਾਪਸ ਜਾ ਰਹੀ ਸੀ ਤੇ ਪਿੱਛੋਂ ਆਏ ਮੋਟਰਸਾਈਕਲ ‘ਤੇ ਤਿੰਨ ਚੋਰਾਂ ਵੱਲੋਂ ਇਸ ਔਰਤ ਦਾ ਫੋਨ ਖੋਹ ਕੇ ਭੱਜਣ

ਦੀ ਕੋਸ਼ਿਸ਼ ਕੀਤੀ।ਇੱਕ ਚੋਰ ਨੂੰ ਲੋਕਾਂ ਵੱਲੋਂ ਕਾਬੂ ਕਰ ਲਿਆ ਗਿਆ ਅਤੇ ਉਸ ਨੂੰ ਥਾਣਾ ਸਿਟੀ ਗੁਰਦਾਸਪੁਰ ਵਿਖੇ ਪੁਲਿਸ ਦੇ ਹਵਾਲੇ ਕੀਤਾ ਗਿਆ। ਉੱਥੇ ਹੀ ਕਾਬੂ ਕੀਤੇ ਗਏ ਚੋਰ ਵੱਲੋਂ ਦੱਸਿਆ ਗਿਆ ਕਿ ਅਸੀਂ ਤਿੰਨ ਜਣੇ ਮੋਟਰਸਾਈਕਲ ‘ਤੇ ਸਵਾਰ ਸੀ ਅਤੇ ਇਸ ਔਰਤ ਕੋਲੋਂ ਫੋਨ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਵੱਲੋਂ ਮੈਨੂੰ ਕਾਬੂ ਕਰ ਲਿਆ ਗਿਆ ਅਤੇ ਨਾਲ ਦੇ ਦੋ ਚੋਰ ਮੌਕੇ ਤੋਂ ਫਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *