ਇਹਨੀ ਦਿਨੀਂ ਸੂਬੇ ‘ਚ ਅਪਰਾਧਿਕ ਵਾਰਦਾ ਤਾਂ ਦੀ ਗਿਣਤੀ ਵੱਧ ਰਹੀ ਹੈ। ਕਾਨੂੰਨ ਦਾ ਖ਼ੌਫ਼ ਕਿਸੇ ਅੰਦਰ ਨਹੀਂ ਰਿਹਾ। ਇਸ ਦੀ ਤਾਜ਼ਾ ਮਿਸਾਲ ਹੈ ਪਠਾਨਕੋਟ ਵਿਚ ਵਾਪਰੀ ਕਤ ਲ ਦੀ ਵਾਰਦਾਤ,ਜਿਥੇ ਦਿਨ ਦਿਹਾੜੇ ਹੋਈ ਖੂਨੀ ਝੜਪ ਕਾਰਨ ਇੱਕ ਨੌਜਵਾਨ ਨੂੰ ਮੌ ਤ ਦੇ ਘਾਟ ਉਤਾਰ ਦਿੱਤਾ ਗਿਆ। ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਅਤੇ ਬਦਮਾਸ਼ਾਂ ਵਿਚਾਲੇ ਪੁਰਾਣੀ ਰੰਜਿਸ਼ ਚਲ ਰਹੀ ਸੀ। ਜਿਸ ਕਾਰਨ ਬ ਦਮਾਸ਼ਾਂ ਨੇ ਬੀਤੇ ਦਿਨ ਨੌਜਵਾਨ ਉੱਤੇ ਜਾਨਲੇਵਾ ਹਮ ਲਾ ਕੀਤਾ ਅਤੇ ਉਸ ਨੂੰ ਮੌ ਤ ਦੇ ਘਾਟ ਉਤਾਰ ਦਿੱਤਾ।
ਦੱਸ ਣਯੋਗ ਹੈ ਕਿ ਪਠਾਨਕੋਟ ਦੇ ਪਿੰਡ ਮਨਵਾਲ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦੇ ਉੱਪਰ ਤੇਜ਼ਧਾਰ ਹਥਿ ਆਰ ਦੇ ਨਾਲ ਹ ਮਲਾ ਕਰ ਦਿੱਤਾ। ਇਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਅਤੇ ਬਦਮਾਸ਼ ਨੌਜਵਾਨ ਨੂੰ ਸੁੱਟ ਕੇ ਫਰਾਰ ਹੋ ਗਏ। ਸਥਾਨਕ ਵਾਸੀਆਂ ਵੱਲੋਂ ਨੌਜਵਾਨ ਨੂੰ ਜਦੋਂ ਤੱਕ ਹਸਪਤਾਲ ਪਹੁੰਚਾਇਆ ਗਿਆ ਉਦੋਂ ਤੱਕ ਨੌਜਵਾਨ ਦੀ ਮੌਤ ਹੋ ਗਈ ਸੀ। ਨੌਜਵਾਨ ਦੀ ਮੌ ਤ ਤੋਂ ਬਾਅਦ ਪੂਰੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉਧਰ ਇਲਾਕੇ ਵਿੱਚ ਇਸ ਵਾਰਦਾਤ
ਨਾਲ ਸਨਸਨੀ ਫੈਲ ਗਈ ਹੈ।ਇਸ ਪੂਰੇ ਮਾਮਲੇ ਦੀ ਜਾਣਕਾਰੀ ਜਦੋਂ ਪੁਲਿਸ ਨੂੰ ਲੱਗੀ ਤਾਂ ਮੌਕੇ ‘ਤੇ ਪੁੱਜੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ। ਉਥੇ ਹੀ ਹਸਪਤਾਲ ਦੇ ਡਾਕਟਰਾਂ ਵੱਲੋਂ ਕਿਹਾ ਗਿਆ ਕਿ ਨੌਜਵਾਨ ਉੱਤੇ ਤੇਜ਼ ਧਾਰ ਹ ਥਿਆਰਾਂ ਨਾਲ ਵਾਰ ਕੀਤੇ ਹੋਏ ਸਨ। ਸਭ ਤੋਂ ਵੱਧ ਜ਼ਖਮ ਨੌਜਵਾਨ ਦੇ ਸਿਰ ‘ਤੇ ਸਨ। ਜਿਸ ਤਰ੍ਹਾਂ ਕਿ ਨੌਜਵਾਨ ਦੇ ਸਿਰ ‘ਤੇ ਵਾਰ ਕਰ ਕਰ ਕੇ ਉਸ ਨੂੰ ਖਤ ਮ ਕੀਤਾ ਹੋਵੇ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ