ਰਿਟਾਇਰਡ ਇੰਸਪੈਕਟਰ ਦੇ ਘਰ ਸੁੱਟਿਆ ਪੈਟਰੋਲ ਬੰਬ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੀ ਦੇਰ ਰਾਤ ਬਟਾਲਾ ਨਜ਼ਦੀਕੀ ਪਿੰਡ ਘੁੰਮਣ ਕਲਾਂ ਵਿੱਚ ਬੀਐਸਐਫ ਦੇ ਸੇਵਾਮੁਕਤ ਸਬ ਇੰਸਪੈਕਟਰ ਦੇ ਘਰ ਉਤੇ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੀ ਘਟਨਾ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ।ਗ਼ਨੀਮਤ ਇਹ ਰਹੀ ਕਿ ਇਸ ਹਮਲੇ ਵਿੱਚ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾ ਹੋ ਗਿਆ ਪਰ ਸੀਸੀਟੀਵੀ ਮੁਤਾਬਕ ਇਹ ਹਮਲਾ ਜ਼ਬਰਦਸਤ ਸੀ

ਅਤੇ ਘਰ ਦੇ ਵਿਹੜੇ ਅੰਦਰ ਅੱਗ ਦਾ ਗੁਬਾਰ ਲੱਗ ਗਿਆ ਉਥੇ ਹੀ ਪੀੜਤ ਰਿਟਾਇਰਡ ਸਬ ਇੰਸਪੈਕਟਰ ਪਰਮਜੀਤ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਘਰ ਵਿਆਹ ਦਾ ਪ੍ਰੋਗਰਾਮ ਹੈ।ਉਨ੍ਹਾਂ ਦੇ ਬੱਚੇ ਵਿਦੇਸ਼ ਤੋਂ ਪਿੰਡ ਆਏ ਹੋਏ ਹਨ। ਦੇਰ ਰਾਤ ਉਹ ਬੱਚਿਆਂ ਨਾਲ ਜਦੋਂ ਸੈਰ ਕਰਕੇ ਵਾਪਸ ਆਏ ਤਾਂ ਇਕਦਮ ਧਮਾਕਾ ਸੁਣਿਆ ਜਦ ਬਾਹਰ ਆਕੇ ਦੇਖਿਆ ਤਾਂ ਵਿਹੜੇ ਅੰਦਰ ਅੱਗ ਦਾ ਗੁਬਾਰ ਨਜ਼ਰ ਆਇਆ। ਸੀਸੀਟੀਵੀ ਚੈੱਕ ਕਰਨ ਉਤੇ ਪਤਾ ਚੱਲਿਆ ਕੇ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *