ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਸਰਕਾਰ ਤੇ ਸਿਹਤ ਵਿਭਾਗ ਲਗਾਤਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦਾ ਦਾਅਵਾ ਕਰਦਾ ਹੈ ਪਰ ਸਰਕਾਰੀ ਹਸਪਤਾਲ ਫਾਜ਼ਿਲਕਾ ਦੀ ਇੱਕ ਅਜਿਹੀ ਤਸਵੀਰ ਸਾਹਮਣੇ ਆਈ ਹੈ, ਜਿਸ ਨੇ ਸਿਹਤ ਸਹੂਲਤਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।ਸਿਵਲ ਹਸਪਤਾਲ ਵਿੱਚ ਮੁਫ਼ਤ ਐਬੂਲੈਂਸ ਸਹੂਲਤ ਨਾ ਮਿਲਣ ਉਤੇ ਇੱਕ ਸਖ਼ਸ਼ ਆਪਣੇ ਪਿਤਾ ਨੂੰ ਰੇਹੜੀ ਉਤੇ ਲਿਜਾਂਦਾ ਹੋਇਆ ਦਿਖਾਈ ਦਿੱਤਾ। ਇਹ ਘਟਨਾ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਵਾਪਰੀ ਹੈ, ਜਿੱਥੇ ਦੋ ਦਿਨ ਪਹਿਲਾਂ ਪਿੰਡ ਝੀਵੜਾ ‘ਚ ਪ੍ਰੇਮ ਕੁਮਾਰ ਨਾਂ ਦੇ ਵਿਅਕਤੀ ਨੂੰ ਦਿਲ ਦਾ ਦੌਰਾ ਪੈਣ
ਕਾਰਨ ਇਲਾਜ ਲਈ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ, ਜਿੱਥੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਇਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਛੁੱਟੀ ਦੇ ਦਿੱਤੀ।ਇਲਾਜ ਦੌਰਾਨ ਜਦੋਂ ਡਾਕਟਰਾਂ ਨੇ ਉਸ ਨੂੰ ਛੁੱਟੀ ਦੇ ਦਿੱਤੀ ਤਾਂ ਮਰੀਜ਼ ਦੇ ਲੜਕੇ ਪਵਨ ਕੁਮਾਰ ਨੇ ਐਂਬੂਲੈਂਸ ਮੰਗਵਾਈ ਪਰ ਉਸ ਨੂੰ ਬਾਹਰੋਂ ਪ੍ਰਾਈਵੇਟ ਐਂਬੂਲੈਂਸ ਬੁਲਾ ਕੇ ਘਰ ਲੈ ਜਾਣ ਲਈ ਕਿਹਾ ਗਿਆ। ਉਹ ਇੱਕ ਗਰੀਬ ਵਿਅਕਤੀ ਹੈ ਜੋ ਸਬਜ਼ੀ ਵਿਕਰੇਤਾ ਦਾ ਕੰਮ ਕਰਦਾ ਹੈ, ਇਸ ਲਈ ਉਹ ਆਪਣੇ ਪਿਤਾ ਨੂੰ ਪ੍ਰਾਈਵੇਟ ਐਂਬੂਲੈਂਸ ਵਿੱਚ ਲਿਜਾਉਣ ਤੋਂ ਅਸਮਰੱਥਾ ਜ਼ਾਹਿਰ ਕੀਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ