ਰੋਡ ਦੇ ਆਸ ਪਾਸ ਧਿਆਨ ਨਾਲ ਖੜ੍ਹਿਆ ਕਰੋ ਬਾਈ ਦੇਖੋ ਕਿਵੇਂ ਚੰਗੇ ਭਲੇ ਖੜ੍ਹੇ ਬੰਦੇ ਦੇ ਗੱਡੀ ਨੇ ਪਾਏ ਖਿਲਾਰੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਸਵੀਰਾਂ ਦੇਖ ਲੋਕਾਂ ਦੇ ਰੋਂਗਟੇ ਹੋਏ ਖੜੇ,, ਜੇਕਰ ਤੁਸੀਂ ਵੀ ਸਕੂਟੀ ਮੋਟਰਸਾਈਕਲ ਜਾਂ ਫਿਰ ਗੱਡੀ ਤੇ ਜਾ ਰਹੇ ਹੋ ਤਾਂ ਥੋੜਾ ਧਿਆਨ ਜਰੂਰ ਰੱਖਿਆ ਕਰੋ,, ਕਿਉਂਕਿ ਘਰ ਤੁਹਾਡਾ ਕੋਈ ਇੰਤਜ਼ਾਰ ਕਰ ਰਿਹਾ ਹੁੰਦਾ,, ਦੇਖਿਓ ਕਿਤੇ ਤੁਹਾਡੀ ਕਾਹਲੀ ਦੇ ਦੇ ਚੱਕਰ ਕਿਸੇ ਦਾ ਘਰ ਨਾ ਬਰਬਾਦ ਹੋ ਜਾਵੇ,, ਅਜਿਹਾ ਹੀ ਵਾਪਰਿਆ ਪਾਤੜਾਂ ਲਹਿਰਾ ਗਾਗਾ ਰੋਡ ਤੇ ਜਿੱਥੇ ਭਿਆਨਕ ਐਕਸੀਡੈਂਟ ਨੇ ਸਭ ਤੇ ਹੋਸ਼ ਉਡਾ ਦਿੱਤੇ। ਦੇਖੋ ਤਸਵੀਰਾਂ ਮਾਮਲਾ ਸੰਗਰੂਰ ਦੇ ਲਹਿਰਾ ਗਾਗਾ ਦਾ ਜਿੱਥੇ ਕਿ ਸਕੂਟਰੀ ਸਵਾਰ ਨੌਜਵਾਨ ਜੋ ਵੈਲਡਿੰਗ ਦਾ ਕੰਮ ਕਰਦਾ ਸੀ। ਆਪਣੀ ਦੁਕਾਨ ਤੋਂ

ਘਰ ਵਾਪਸ ਜਾ ਰਿਹਾ ਸੀ ਜਿਸ ਦੌਰਾਨ ਵਰਨਾ ਕਾਰ ਦੇ ਨਾਲ ਜੋ ਕਿ ਬੜੀ ਤੇਜ਼ੀ ਨਾਲ ਆਈ ਅਤੇ ਸਕੂਟਰੀ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਜਿਸ ਦੌਰਾਨ ਇੱਕ ਦੀ ਮੌਤ ਹੋ ਗਈ। ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ ਉੱਥੇ ਹੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਉਹਨਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਵਾਹਨ ਚਲਾਉਣ ਵਾਲੇ ਥੋੜਾ ਧਿਆਨ ਜਰੂਰ ਰੱਖਣਾ ਚਾਹੀਦਾ ਕਿਉਂਕਿ ਤੁਹਾਡੀ ਕਾਲੀ ਦੇ ਚੱਕਰ ਦੇ ਵਿੱਚ ਤੁਹਾਡੀ ਤੇਜ਼ ਰਫਤਾਰੀ ਦੇ ਕਾਰਨ ਕਿਸੇ ਦੇ ਘਰ ਦਾ ਚਿਰਾਗ ਬੁਝ ਸਕਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *