ਲਓ ਜੀ ਕੋਠੇ ‘ਤੇ ਚੜ੍ਹ ਗਈ ਗਾਂ, ਸਾਰਾ ਪਿੰਡ ਹੋ ਗਿਆ ਇਕੱਠਾ, ਲੋਕ ਲੱਗੇ ਲਾਹੁਣ ਤਾਂ ਅੱਗੋਂ ਨੱਖਰੇ ਕਰੇ ਗਾਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬੀ ਦਾ ਇੱਕ ਅਖਾਣ ਹੈ ਕਿ ਭਾਈ ਤੂੰ ਕਿਹੜਾ ਕੋਠੇ ਤੇ ਗਾਂ ਚੜਾ ਦਏਂਗਾ, ਪਰ ਪਿੰਡ ਵੜਿੰਗ ‘ਚ ਕੁਝ ਅਜਿਹਾ ਹੀ ਦੇਖਣ ਨੂੰ ਮਿਲਿਆ ਜਿਥੇ ਇੱਕ ਗਾਂ ਘਰ ਦੀ ਛੱਤ ਉੱਤੇ ਚੜ੍ਹ ਗਈ ਤਾਂ ਹਰ ਪਾਸੇ ਰੌਲਾ ਪੈ ਗਿਆ। ਜਦੋਂ ਇਸ ਦਾ ਪਤਾ ਪਿੰਡ ਵਾਸੀਆਂ ਨੂੰ ਲੱਗਾ ਤਾਂ ਹਰ ਕੋਈ ਗਾਂ ਨੂੰ ਹੇਠਾਂ ਲਿਆਉਣ ਲਈ ਯਤਨ ਕਰਨ ਲੱਗਿਆ। ਇਸ ਤੋਂ ਬਾਅਦ ਕਾਫੀ ਮੁਸ਼ੱਕਤ ਨਾਲ ਗਾਂ ਕੋਠੇ ਤੋਂ ਹੇਠਾਂ ਲਿਆਉਂਦੀ ਗਈ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਦਰਅਸਲ ਗਾਵਾਂ ਦੇ ਵੱਗ ਨਾਲ ਜਾ ਰਹੀ ਇਹ ਗਾਂ ਵੱਗ ਤੋਂ ਵਿਛੜ ਕੇ ਮਿੱਟੀ ਦੇ ਕੰਧ ਨਾਲ ਲੱਗੇ

ਢੇਰ ਸਹਾਰੇ ਇੱਕ ਛੱਤ ‘ਤੇ ਚੜ੍ਹੀ ਗਈ। ਇਸ ਤੋਂ ਬਾਅਦ ਉਹ ਕਿੰਨਾ ਸਮਾਂ ਇੱਕ ਛੱਤ ਤੋਂ ਦੂਜੀ ਛੱਤ ‘ਤੇ ਗੇੜੇ ਲਾਈ ਗਈ। ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਤਸਵੀਰਾਂ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਲੋਕ ਜੱਦੋ ਜਹਿਦ ਕਰ ਰਹੇ ਹਨ ਕਿ ਗਾਂ ਨੂੰ ਹੇਠਾਂ ਉਤਾਰਿਆ ਜਾ ਸਕੇ। ਜ਼ਿਕਰਯੋਗ ਹੈ ਕਿ ਅਜਿਹੀਆਂ ਅਜੀਬੋ ਗਰੀਬ ਤਸਵੀਰਾਂ ਪਹਿਲਾਂ ਵੀ ਸੋਸ਼ਲ ਮੀਡੀਆ ਉਤੇ ਵਾਰਿਲ ਹੁੰਦੀਆਂ ਦੇਖੀਆਂ ਜਾਂਦੀਆਂ ਹਨ,ਜੋ ਕਿ ਹਾਸੋ ਹਿਣੀਆਂ ਵੀ ਹੁੰਦੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *