ਲਾਈਨ ‘ਚ ਲੱਗੇ ਸ਼ਖਸ ਨਾਲ ਔਰਤ ਨੇ ਦੇਖੋ ਕੀ ਕੀਤੀ ਹਰਕਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਸਵੀਰਾਂ ਹੁਸ਼ਿਆਰਪੁਰ ਦੇ ਸਥਾਨਕ ਘੰਟਾਘਰ ਚੌਂਕ ਨਜ਼ਦੀਕ ਸਥਿਤ ਇਕ ਮੈਡੀਕਲ ਸਟੋਰ ਦੀਆਂ ਨੇ, ਜਿੱਥੇ ਕਿ ਹੁਸ਼ਿਆਰਪੁਰ ਦੇ ਮੁਹੱਲਾ ਹਰੀ ਨਗਰ ਦਾ ਰਹਿਣ ਵਾਲਾ ਵਸਨੀਕ ਹੰਸ ਰਾਜ ਹੰਸ ਸਟੋਰ ਤੋਂ ਦਵਾਈ ਲੈਣ ਗਿਆ ਤਾਂ ਉਸਦੀ ਜੇਬ੍ਹ ‘ਚੋਂ ਦੁਕਾਨ ‘ਤੇ ਆਈਆਂ 2 ਮਹਿਲਾਵਾਂ ਵਲੋਂ ਧੋਖੇ ਨਾਲ ਪੈਸੇ ਕੱਢ ਲਏ ਗਏ ਤੇ ਰਫੂ ਚੱਕਰ ਹੋ ਗਈਆਂ। ਘਟਨਾ ਦਾ ਉਸ ਵਕਤ ਪਤਾ ਲੱਗਿਆ ਜਦੋਂ ਹੰਸ ਰਾਜ ਹੰਸ ਵਲੋਂ ਦੁਕਾਨ ‘ਤੇ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਗਏ। ਘਟਨਾ ਤੋਂ ਬਾਅਦ ਪੀੜਤ ਵਲੋਂ ਤੁਰੰਤ ਇਸਦੀ ਸ਼ਿਕਾਇਤ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਤੇ

ਮਹਿਲਾਵਾਂ ਦੀ ਕਾਫੀ ਜ਼ਿਆਦਾ ਭਾਲ ਵੀ ਕੀਤੀ। ਪਰ ਉਨ੍ਹਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ। ਜਾਣਕਾਰੀ ਦਿੰਦਿਆਂ ਹੰਸ ਰਾਸ ਹੰਸ ਨੇ ਦੱਸਿਆ ਕਿ ਉਸਦੀ ਜੇਬ੍ਹ ‘ਚ 7 ਹਜ਼ਾਰ ਰੁਪਏ ਸਨ ਤੇ ਦਵਾਈ ਲੈਣ ਤੋਂ ਬਾਅਦ ਉਸ ਵਲੋਂ 500 ਰੁਪਏ ਦੁਕਾਨਦਾਰ ਨੂੰ ਦੇਣ ਤੋਂ ਬਾਅਦ ਬਾਕੀ ਪੈਸੇ ਵਾਪਿਸ ਜੇਬ੍ਹ ‘ਚ ਪਾ ਲਏ ਗਏ। ਜਦੋਂ ਉਸ ਵਲੋਂ ਜੇਬ੍ਹ ਦੇਖੀ ਗਈ ਤਾਂ ਉਸ ਵਿੱਚ ਪੈਸੇ ਨਹੀਂ ਸਨ ਤੇ ਜਦੋਂ ਦੁਕਾਨ ‘ਚ ਲੱਗਿਆ ਸੀਸੀਟੀਵੀ ਕੈਮਰਾ ਚੈੱਕ ਕੀਤਾ ਤਾਂ ਉਸ ਵਿੱਚ ਨਜ਼ਰ ਆਇਆ ਕਿ ਦੁਕਾਨ ‘ਤੇ ਆਈਆਂ 2 ਮਹਿਲਾਵਾਂ ‘ਚੋਂ ਇਕ ਮਹਿਲਾ ਨੇ ਬੜੀ ਚਲਾਕੀ ਨਾਲ ਉਸਦੀ ਜੇਬ੍ਹ ਚੋਂ ਪੈਸੇ ਕੱਢ ਲਏ ਤੇ ਬਾਅਦ ‘ਚ ਉਥੋਂ ਚਲੀਆਂ ਗਈਆਂ। ਸੀਸੀਟੀਵੀ ਕੈਮਰੇ ‘ਚ ਵੀ ਮਹਿਲਾ ਦੀ ਇਹ ਹਰਕਤ ਕੈਦ ਹੋਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *