ਲੈਂਟਰ ਪਾਉਂਦਿਆਂ ਛੱਤ ਤੋਂ ਡਿੱਗੇ 3 ਕਾਮੇ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਛੱਤ ਪਾਉਣ ਲਈ ਸ਼ਟਰਿੰਗ ਕਰਦੇ ਹੋਏ ਅਚਾਨਕ ਪੈਰ ਫਿਸਲਣ ਕਾਰਨ ਹੇਠਾਂ ਡਿੱਗਣ ਨਾਲ ਤਿੰਨ ਲੋਕ ਜ਼ਖਮੀ ਹੋ ਗਏ। ਜਿੰਨ੍ਹਾਂ ਨੂੰ ਇਲਾਜ ਵਾਸਤੇ ਸਿਵਿਲ ਹਸਪਤਾਲ ਲਿਆਂਦਾ ਗਿਆ। ਪੀੜਤਾਂ ਦੇ

ਰਿਸ਼ਤੇਦਾਰ ਨੇ ਦੱਸਿਆ ਕਿ ਉਹਨਾਂ ਨੂੰ ਪਹਿਲੀ ਮੰਜ਼ਿਲ ‘ਤੇ ਛਤ ਪਾਉਣ ਵਾਸਤੇ ਦਿਹਾੜੀ ‘ਤੇ ਲੈ ਕੇ ਗਏ ਸਨ ਕਿ ਉਸ ਦੌਰਾਨ ਸ਼ਟਰਿੰਗ ਕਰਨ ਵੇਲੇ ਉਪਰ ਚੜ੍ਹੇ ਹੋਏ ਸਨ ਤਾਂ ਇੱਕ ਮਜ਼ਦੂਰ ਦਾ ਪੈਰ ਫਿਸਲਿਆ ਤਾਂ ਸ਼ਟਰਿੰਗ ਦੀਆਂ ਪਲੇਟਾਂ ਦਾ ਵੀ ਸੰਤੁਲਨ ਵਿਗੜ ਗਿਆ।ਜਿਸ ਤੋਂ ਬਾਅਦ ਦੋ ਹੋਰ ਮਜ਼ਦੂਰ ਵੀ ਨਾਲ ਹੀ ਥੱਲੇ ਡਿੱਗਣ ਕਾਰਨ ਜ਼ਖ਼ਮੀ ਹੋ ਗਏ, ਜਿਹਨਾਂ ਨੂੰ ਇਲਾਜ ਵਾਸਤੇ ਹਸਪਤਾਲ ਲਿਆਂਦਾ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *