ਲੋਕ ਨਾਲ ਰਹਿਕੇ ਹੀ ਇੱਦਾ ਕਰੀ ਜਾਂਦੇ ਨੇ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੇ ਦੋ ਦਿਨ ਪਹਿਲਾਂ ਸਮਰਾਲਾ ਦੇ ਨੇੜਲੇ ਪਿੰਡ ਲਲਕਲਾਂ ਦੇ ਇੱਕ ਪਰਿਵਾਰ ਵੱਲੋਂ ਸਮਰਾਲਾ ਪੁਲਿਸ ਕੋਲ ਇੱਕ ਸ਼ਿਕਾਇਤ ਦਿੱਤੀ ਗਈ ਸੀ ਕਿ ਉਹਨਾਂ ਦੀ ਬਜ਼ੁਰਗ ਮਾਤਾ ਸੁਰਿੰਦਰ ਕੌਰ ਉਮਰ 68 ਸਾਲ ਲਾਪਤਾ ਹੈ। ਸੁਰਿੰਦਰ ਕੌਰ ਪਿੰਡ ਵਿੱਚ ਲੋਕਾਂ ਦੇ ਘਰਾਂ ਵਿੱਚ ਕੰਮ ਕਰਦੀ ਹੈ, ਜੋ ਕਿ ਪਿਛਲੇ 17 ਮਈ ਤਰੀਕ ਦੁਪਹਿਰ 3.30 ਵਜੇ ਤੋਂ ਲਾਪਤਾ ਹੈ ਜਿਸ ਦੀ ਭਾਲ ਸਾਰੇ ਪਿੰਡ ਵੱਲੋਂ ਕੀਤੀ ਜਾ ਰਹੀ। ਪਿੰਡ ਦੇ ਸਰਪੰਚ ਵੱਲੋਂ ਜਦੋਂ ਪਿੰਡ ਵਿੱਚ ਲੱਗੇ ਹੋਏ ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਬਜ਼ੁਰਗ ਔਰਤ ਪਿੰਡ ਦੇ ਇੱਕ ਘਰ ਵਿੱਚ ਕੰਮ ਕਰਨ ਜਾਂਦੀ ਤਾਂ ਦਿਖਾਈ ਦਿੰਦੀ ਹੈ

ਪਰ ਉਸ ਤੋਂ ਬਾਅਦ ਉਹ ਘਰ ਵਿੱਚੋਂ ਬਾਹਰ ਨਹੀਂ ਆਉਂਦੀ, ਜਿਸ ਦੀ ਸੂਚਨਾ ਪੁਲਿਸ ਨੂੰ ਤੁਰੰਤ ਦਿੱਤੀ ਗਈ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਦੇ ਹੀ ਇੱਕ ਘਰ ਦੀ ਤਲਾਸ਼ੀ ਲਈ, ਜਿਸ ਦੀ ਰਸੋਈ ਵਿੱਚੋਂ ਸੁਰਿੰਦਰ ਕੌਰ ਦੀ ਲਾਸ਼ ਬਰਾਮਦ ਹੋਈ। ਪੁਲਿਸ ਵੱਲੋਂ ਘਰ ਦੇ ਮਾਲਕ ਜਿੰਦਰ ਸਿੰਘ ਮੌਂਟੀ ਦੇ ਭਤੀਜੇ ਉੱਤੇ ਪਰਚਾ ਦਰਜ ਕਰ ਦਿੱਤਾ ਅਤੇ ਲਾਸ਼ ਨੂੰ ਸਮਰਾਲ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *