ਲੋਹੜੀ ਦੇ ਤਿਓਹਾਰ ਮੌਕੇ ਪੰਜਾਬ ‘ਚ ਵੱਡਾ ਹਾਦਸਾ, ਜਾਂਦੇ ਮੁੰਡਿਆਂ ‘ਤੇ ਚਾੜ ‘ਤੀ ਗੱਡੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਿੰਡ ਭਾਈ ਕੀ ਪਿਸ਼ੌਰ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਪੈਦਲ ਜਾ ਰਹੇ ਤਿੰਨ ਨੌਜਵਾਨਾਂ ਨੂੰ ਵਰਨਾ ਗੱਡੀ ਨੇ ਕੁਚਲ ਦਿੱਤਾ। ਇਸ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਅਤੇ ਦੋ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਅਤੇ ਅਮਰ ਹਸਪਤਾਲਾਂ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ।ਇਸ ਸਬੰਧੀ ਪੀੜਤ ਰਮਨਦੀਪ ਸਿੰਘ ਅਤੇ ਐਡਵੋਕੇਟ ਮਨਜੀਤ ਸਿੰਘ ਵਾਸੀ ਭਾਈ ਕੀ

ਪਿਸ਼ੋਰ ਨੇ ਦੱਸਿਆ ਕਿ ਨੌਜਵਾਨ ਲਖਵਿੰਦਰ ਸਿੰਘ, ਮਨਜਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਦੇਰ ਰਾਤ ਦਿਹਾੜੀ ਕਰ ਕੇ ਭਾਈ ਕੀ ਪਿਸੌਰ ਨੇੜੇ ਗੁੱਗਾ ਮਾੜੀ ਕੋਲ ਪੈਦਲ ਜਾ ਰਹੇ ਸਨ। ਇਸ ਦੌਰਾਨ ਪਿੱਛੋਂ ‘ਤੋਂ ਇੱਕ ਤੇਜ਼ ਰਫਤਾਰ ਵਰਨਾ ਕਾਰ ਆਈ ਤੇ ਤਿੰਨਾਂ ’ਤੇ ਚੜ੍ਹ ਗਈ ਜਿਸ ਕਾਰਨ ਨੌਜਵਾਨ ਲਖਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਬਾਕੀ ਮਨਜਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ

ਦਾਖਲ ਕਰਵਾਇਆ ਗਿਆ ਹੈ।ਥਾਣਾ ਸਦਰ ਮੁਖੀ ਲਹਿਰਾ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਰਨਾ ਗੱਡੀ ਕਬਜ਼ੇ ਵਿਚ ਲੈ ਕੇ ਡਰਾਈਵਰ ਹਰਤਾਵਲ ਸਿੰਘ ਫੌਜੀ ਸੇਖੂਵਾਸ ਖ਼ਿਲਾਫ਼ ਪਰਚਾ ਦਰਜ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਲਹਿਰਾਗਾਗਾ ਵਿਖੇ ਤੀਜੇ ਦਿਨ ਲਗਾਤਾਰ ਇਹ ਹਾਦਸਾ ਵਾਪਰਿਆ ਹੈ। ਪਹਿਲਾਂ ਵੀ ਦੋ ਵੱਖ-ਵੱਖ ਹਾਦਸਿਆਂ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਤਿੰਨ ਜ਼ਖਮੀ ਹੋ ਚੁੱਕੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *