ਲੰਡਨ ‘ਚ ਠਾਹ-ਠਾ ਹ ਕੰਬਿਆ ਰਾਸਟੌਰੈਂਟ 10 ਸਾਲਾਂ ਭਾਰਤੀ ਕੁੜੀ ਦਾ ਦੇਖੋ ਕੀ ਹੋਇਆ ਹਾਲ !

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਲੰਡਨ ‘ਚ ਗੋ ਲੀਬਾਰੀ ਦਾ ਸ਼ਿਕਾਰ ਹੋਈ 10  ਸਾਲਾ ਭਾਰਤੀ ਬੱਚੀ ਮੌਤ ਨਾਲ ਜੰਗ ਲੜ ਰਹੀ ਹੈ। ਜ਼ਖਮੀ ਲੜਕੀ ਫਿਲਹਾਲ ਹਸਪਤਾਲ ‘ਚ ਦਾਖਲ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ ਅਜੇ ਤੱਕ ਲੜਕੀ ਦੀ

ਰਸਮੀ ਪਛਾਣ ਨਹੀਂ ਹੋ ਸਕੀ ਹੈ। ਜ਼ਖਮੀ ਨੌਂ ਸਾਲਾ ਬੱਚੀ ਕੇਰਲਾ ਦੀ ਰਹਿਣ ਵਾਲੀ ਦੱਸੀ ਜਾਂਦੀ ਹੈ। ਮਿਲੀ ਜਾਣਕਾਰੀ ਅਨੁਸਾਰ ਲੰਡਨ ਦੇ ਮਲਿਆਲੀ ਭਾਈਚਾਰੇ ਤੋਂ ਜ਼ਖਮੀ ਹੋਈ ਲੜਕੀ ਦਾ ਨਾਂ ਲੀਜ਼ਲ ਮਾਰੀਆ ਹੈ। ਉਹ ਕੋਚੀ ਦੇ ਮੂਲ ਨਿਵਾਸੀ ਗੋਥਰੁਥੂ ਦੇ ਵਿਨੈ ਅਤੇ ਅਜੀਸ਼ ਦੀ ਧੀ ਹੈ। ਉਹ ਪੂਰਬੀ ਲੰਡਨ ਦੇ ਇੱਕ ਇਲਾਕੇ ਵਿੱਚ ਰਾਤ ਦਾ ਖਾਣਾ ਖਾ ਰਹੇ ਸਨ ਕਿ ਅਚਾਨਕ ਗੋ ਲੀਬਾਰੀ ਹੋ ਗਈ, ਜਿਸ ਵਿੱਚ ਲੜਕੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਗੋਲੀ ਬਾਰੀ ਕਿਸੇ ਗੈਂਗ ਨੇ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *