ਲੰਬੜਾਂ ਦਾ ਲਾਣਾ’ ਫਿਲਮ ਦੀ ਸਟਾਰਕਾਸਟ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

ਪੰਜਾਬੀਆਂ ਨੂੰ ਛੇਤੀ ਹੀ ਇੱਕ ਹੋਰ ਪੰਜਾਬੀ (pollywood-news) ਫਿਲਮ (punjabi movies) ਹਾਸੇ ਨਾਲ ਲੋਟ-ਪੋਟ ਕਰਨ ਜਾ ਰਹੀ ਹੈ। ਢਿੱਡੀ ਪੀੜ੍ਹਾਂ ਪਾਉਣ ਦੇ ਇਰਾਦੇ ਨਾਲ ਇਹ ਫਿਲਮ (latest punjabi movie) 26 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ। ‘ਲੰਬੜਾਂ ਦਾ ਲਾਣਾ’ ਫਿਲਮ ਦੀ ਸਟਾਰ ਕਾਸਟ ਨੇ ਮੰਗਲਵਾਰ ਅੰਮ੍ਰਿਤਸਰ ‘ਚ ਸੱਚਖੱਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਸਟਾਰਕਾਸਟ ਵੱਲੋਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਦੱਸਿਆ ਕਿ ਸਾਡੀ ਨਵੀਂ ਫਿਲਮ 26 ਜਨਵਰੀ ਨੂੰ ‘ਲੰਬੜਾਂ ਦਾ ਲਾਣਾ’ ਰਿਲੀਜ਼ ਹੋਣ ਜਾ ਰਹੀ ਹੈ ਜਿਸ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨ ਲਈ ਉਹ ਗੁਰੂ ਘਰ ਵਿੱਚ ਪੁੱਜੇ ਹਨ।ਸਟਾਰਕਾਸਟ ਅਨੀਤਾ ਦੇਵਗਨ, ਸਾਰਾ ਗੁਰਪਾਲ ਅਤੇ ਹਾਰਬੀ ਸੰਘਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਇੱਕ ਪਰਿਵਾਰਿਕ ਫਿਲਮ ਹੈ, ਜੋ ਪਰਿਵਾਰ ਦੇ ਵਿੱਚ ਨਵੇਂ ਪੰਗੇ-ਪੁਆੜੇ ਪੈਂਦੇ ਹਨ, ਉਸ ਉੱਤੇ ਫਿਲਮ

ਬਣਾਈ ਗਈ ਹੈ ਤੇ ਇਸ ਫਿਲਮ ਵਿੱਚ ਭਰਪੂਰ ਕਮੇਡੀ ਵੀ ਦਰਸਾਈ ਗਈ ਹੈ, ਜੋ ਦਰਸ਼ਕਾਂ ਨੂੰ ਬਹੁਤ ਖੁਸ਼ ਕਰੇਗੀ। ਉਨ੍ਹਾਂ ਕਿਹਾ ਕਿ ਸਾਡੀਆਂ ਅੱਗੇ ਵੀ ਕਈ ਫਿਲਮਾਂ ਆਈਆਂ ਸਾਨੂੰ ਤੁਹਾਡਾ ਬਹੁਤ ਪਿਆਰ ਮਿਲਿਆ ਹੈ, ਅਸੀਂ ਚਾਹੁੰਦੇ ਹਾਂ ਕਿ ਇਹ ਫਿਲਮ ਵੀ ਆਪਣੇ ਪਰਿਵਾਰ ਦੇ ਨਾਲ ਵੇਖਣ ਜ਼ਰੂਰ ਜਾਓ, ਤੁਹਾਨੂੰ ਇਹ ਫਿਲਮ ਬਹੁਤ ਵਧੀਆ ਲੱਗੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਸੀਂ ਹੋਰ ਵਧੀਆ ਭਰਪੂਰ ਫਿਲਮਾਂ ਆਪਣੇ ਦਰਸ਼ਕਾਂ ਦੀ ਲੈ ਕੇ ਆਵਾਂਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *