ਲੱਖਾ ਖਰਚ ਕੇ ਵੀ ਨਾ ਬਾਹਰ ਟਿਕੇ ਪੰਜਾਬੀ| ਸਰਮ ਆਉਂਦੀ ਆ ਦੇਖ ਕਿਵੇ ਕੀਤਾ ਪੰਜਾਬੀਆ ਦਾ ਨਾਂਮ ਬਦਨਾਮ

[ad_1]





ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਕੈਨੇਡਾ ਤੋਂ ਪੰਜਾਬੀਆਂ ਦੀਆਂ ਹੈਰਾਨ ਕਰ ਦੇਣ ਵਾਲੀਆਂ ਵੀਡੀਓਜ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ

ਜੋ ਕਿ ਬਹੁਤ ਹੀ ਜਿਆਦਾ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਹੁਣ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ 1 ਪੰਜਾਬੀ ਵੀਰ ਵੱਲੋਂ ਦੋ ਪੰਜਾਬੀ ਵੀਰਾਂ ਨੂੰ ਇੱਟਾਂ ਚੋਰੀ ਕਰਦੇ ਹੋਏ ਰੰਗੇ ਹੱਥੀ ਫੜ ਲਿਆ ਗਿਆ ਹੈ। ਅਤੇ ਇਸ ਮਾਮਲੇ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ

ਕਿ ਕਿਵੇਂ ਜਦ 2 ਪੰਜਾਬੀ ਨੌਜਵਾਨ ਕੈਨੇਡਾ ਵਿੱਚ ਇੱਟਾਂ ਚੋਰੀ ਕਰਨ ਲੱਗ ਜਾਂਦੇ ਹਨ ਤਾਂ ਇੱਕ ਪੰਜਾਬੀ ਵੀਰ ਆਉਂਦਾ ਹੈ ਅਤੇ ਉਹ ਉਹਨਾਂ ਪੰਜਾਬੀ ਵੀਰਾਂ ਨੂੰ ਰੰਗੇ ਹੱਥੀ ਫੜ ਲੈਂਦਾ ਹੈ ਅਤੇ ਜਦ ਉਹਨਾਂ ਨੂੰ ਪਤਾ ਲੱਗਦਾ ਹੈ ਕਿ ਇਹ ਪੰਜਾਬੀ ਵੀਰ ਵੀਡੀਓ ਵੀ ਬਣਾ ਰਿਹਾ ਹੈ ਤਾਂ ਉਹ ਚੁੱਪ ਚਾਪ ਇੱਟਾਂ ਰੱਖ ਕੇ ਉਥੋਂ ਚਲੇ ਜਾਂਦੇ ਹਨ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ

ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




[ad_2]

Leave a Reply

Your email address will not be published. Required fields are marked *