ਵਰਤ ਵਾਲਾ ਆਟਾ ਨਿਕਲਿਆ ਜ਼ ਹਿਰੀਲਾ ਐਕਸ਼ਨ ’ਚ ਸਿਹਤ ਵਿਭਾਗ, ਸੈਂਪਲ ਭਰ ਕੀਤੇ ਸੀਲ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲਾਲਾਬਾਦ ’ਚ ਨਰਾਤਿਆਂ ਦਾ ਵਰਤ ਰੱਖਣ ਵਾਲੇ ਲੋਕ ਉਸ ਸਮੇਂ ਵੱਡੀ ਮੁਸੀਬਤ ’ਚ ਪੈ ਗਏ ਜਦੋਂ ਵਰਤ ਦਾ ਜ਼ਹਿਰੀਲੀ ਆਟਾ ਖਾਣ ਨਾਲ ਉਨ੍ਹਾਂ ਦੀ ਅਚਾਨਕ ਤਬੀਅਤ ਵਿਗੜ ਗਈ। ਲੋਕਾਂ ਨੂੰ ਘਬਰਾਹਟ ਦੇ ਨਾਲ-ਨਾਲ ਉਲਟੀਆਂ ਦੀ ਸ਼ਿਕਾਇਤ ਦੱਸੀ ਜਾ ਰਹੀ ਹੈ। ਸਿਹਤ ਖ਼ਰਾਬ ਹੋਣ ਵਾਲੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਨਰਾਤਿਆਂ ਦੌਰਾਨ ਵਰਤ ਦਾ ਆਟਾ ਖਾਣ ਤੋਂ ਬਾਅਦ ਲੋਕਾਂ ਦੇ ਢਿੱਡ ’ਚ ਦਰਦ, ਛਾਤੀ ’ਚ ਭਾਰੀਪਨ, ਚੱਕਰ ਆਉਣਾ ਅਤੇ ਸਾਹ ਲੈਣ ’ਚ ਤਕਲੀਫ਼ ਆਉਣੀ ਸ਼ੁਰੂ

ਹੋ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਵਿਧਾਇਕ ਜਗਦੀਪ ਕੰਬੋਜ ਨੇ ਦੱਸਿਆ ਕਿ ਵਰਤ ਵਾਲਾ ਆਟਾ ਖਾਣ ਨਾਲ ਲੋਕਾਂ ਦੀ ਸਿਹਤ ਖ਼ਰਾਬ ਹੋਣ ਦੀ ਘਟਨਾ ਦੁਖਦਾਈ ਹੈ। ਅਜਿਹਾ ਪਹਿਲੀ ਵਾਰ ਹੋਇਆ ਹੈ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਰਤ ਵਾਲਾ ਆਟਾ ਵੇਚਣ ਵਾਲੇ ਜਿਨ੍ਹਾਂ ਲੋਕਾਂ ਵਲੋਂ ਕੁਤਾਹੀ ਕੀਤੀ ਗਈ ਹੈ, ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *