ਵਾਅਦੇ ਦੇ ਪੱਕੇ ਨਿਕਲੇ Salman Khan, ਕੈਂਸਰ ਨੂੰ ਹਰਾ ਮੌ+ਤ ਦੇ ਮੂੰਹ ‘ਚੋਂ ਵਾਪਸ ਆਏ ਨਿੱਕੇ ਸਰਦਾਰ ਦੀ ਖੁਹਾਇਸ਼ ਕੀਤੀ.

[ad_1]





ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਕੈਂਸਰ ਪੀੜਤ ਬੱਚੇ ਦੀ ਇੱਛਾ ਨੂੰ ਬਾਲੀਵੁੱਡ ਐਕਟਰ ਸਲਮਾਨ ਖਾਨ ਨੇ ਪੂਰਾ ਕੀਤਾ। ਸਲਮਾਨ ਖਾਨ ਪਹਿਲਾਂ ਮੁੰਬਈ ਵਿਚ ਟਾਟਾ ਕੈਂਸਰ ਹਸਪਤਾਲ ਵਿਚ ਇਲਾਜ ਦੌਰਾਨ ਬੱਚੇ ਨੂੰ ਮਿਲਣ ਪਹੁੰਚੇ। ਫਿਰ ਠੀਕ ਹੋਣ ‘ਤੇ ਉਸ ਨੂੰ ਆਪਣੇ ਬੰਗਲੇ ਵਿਚ ਬੁਲਾਇਆ। ਇਸ ਦੌਰਾਨ ਬੱਚੇ ਨਾਲ ਉਨ੍ਹਾਂ ਦੀ ਮਾਂ ਵੀ ਮੌਜੂਦ ਰਹੀ।9 ਸਾਲਾ ਬੱਚਾ ਜਗਦੀਪ ਜਗੂ ਲੁਧਿਆਣਾ ਦੇ ਮਾਡਲ ਟਾਊਨ ਦਾ ਰਹਿਣ ਵਾਲਾ ਹੈ।ਉਹ ਕੈਂਸਰ ਦੀ ਚੌਥੀ ਸਟੇਜ ਨੂੰ 7 ਮਹੀਨੇ ਵਿਚ ਮਾਤ ਦੇ ਕੇ ਘਰ ਪਰਤਿਆ ਹੈ। ਉਸ ਨੂੰ ਸਾਢੇ 3 ਸਾਲ ਦੀ ਉਮਰ ਵਿਚ 2018 ਵਿਚ ਕੈਂਸਰ ਹੋਇਆ ਸੀ।

ਇਸ ਨਾਲ ਉਸ ਦੀਆਂ ਅੱਖਾਂ ਦੀ ਰੌਸ਼ਨੀ ਤੱਕ ਚਲੀ ਗਈ ਸੀ ਪਰ ਇਲਾਜ ਦੇ ਬਾਅਦ ਉਸ ਨੂੰ ਦਿਖਣਾ ਸ਼ੁਰੂ ਹੋ ਗਿਆ।ਜੱਗੂ ਨੇ ਦੱਸਿਆ ਕਿ ਉਸ ਦੇ ਪਰਿਵਾਰ ਨੇ ਉਸਦਾ ਹੌਸਲਾ ਵਧਾਇਆ। ਮੁੰਬਈ ਦੇ ਟਾਟਾ ਕੈਂਸਰ ਹਸਪਤਾਲ ਵਿਚ ਉਸ ਨੂੰ ਦਾਖਲ ਕਰਵਾਇਆ।ਉਤੇ ਮੇਕ ਮਾਏ ਵਿਸ਼ ਫਾਊਂਡੇਸ਼ਨ ਨੇ ਉਸ ਤੋਂ ਉਸ ਦੀ ਇੱਛਾ ਪੁੱਛੀ ਕਿ ਉਸ ਨੂੰ ਕੀ ਚਾਹੀਦਾ ਹੈ ਤਾਂ ਉਸ ਨੇ ਕਿਹਾ ਕਿ ਉਹ ਸਲਮਾਨ ਖਾਨ ਨੂੰ ਮਿਲਣਾ ਚਾਹੁੰਦਾ ਹੈ। ਸੰਸਥਾ ਦੇ ਮੈਂਬਰਾਂ ਨੇ ਸਲਮਾਨ ਖਾਨ ਤੱਕ ਜੱਗੂ ਦੀ ਵੀਡੀਓ ਪਹੁੰਚਾਈ ਤੇ ਫਿਰ ਸਲਮਾਨ ਜੱਗੂ ਨੂੰ ਮਿਲਣ ਪਹਿਲੀ ਵਾਰ ਟਾਟਾ ਕੈਂਸਰ ਹਸਪਤਾਲ ਪਹੁੰਚੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ




[ad_2]

Leave a Reply

Your email address will not be published. Required fields are marked *