ਵਿਆਹੁਤਾ ਧੀ ਦੀ ਮੌ ਤ ‘ਤੇ ਫੁੱਟਿਆ ਮਾਪਿਆਂ ਦਾ ਗੁੱਸਾ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਖਬਰ ਹੁਸ਼ਿਆਰਪੁਰ ਸ਼ਹਿਰ ਤੋਂ ਹੈ, ਜਿੱਥੇ ਕਿ ਬੀਤੇ ਕੱਲ੍ਹ ਇਕ ਕੁੜੀ ਦੀ ਭੇਤਭਰੇ ਹਾਲਾਤਾਂ ਵਿਚ ਮੌ ਤ ਹੋ ਗਈ। ਦੱਸ ਦਈਏ ਕਿ ਕੁੜੀ ਦੀ ਮੌ ਤ ਹੋ ਬਾਅਦ ਕੁੜੀ ਦੇ ਮਾਪਿਆਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ ਹੁਸ਼ਿਆਰਪੁਰ ਦਾ ਸਥਾਨਕ ਮਹਾਰਾਣਾ ਪ੍ਰਤਾਪ ਚੌਕ ਜਾਮ ਕਰ ਦਿੱਤਾ ਤੇ ਦੋਸ਼ ਲਾਇਆ ਕਿ ਸਹੁਰਾ ਪਰਿਵਾਰ ਨੇ ਕੁੜੀ ਦਾ ਕਤਲ ਕੀਤਾ ਹੈ। ਜੱਦ ਕਿ ਸਹੁਰਾ ਪਰਿਵਾਰ ਦਾ ਕਹਿਣਾ ਹੈ ਕਿ ਕੁੜੀ ਦੀ ਸੜਕ ਹਾਦਸੇ ਵਿਚ ਮੌ ਤ ਹੋਈ ਹੈ।

ਮ੍ਰਿਤਕ ਲੜਕੀ ਦੀ ਪਹਿਚਾਣ ਪ੍ਰੀਆ ਵਜੋਂ ਹੋਈ ਹੈ, ਜੋ ਕਿ ਨੰਗਲ ਦੀ ਰਹਿਣ ਵਾਲੀ ਹੈ ਤੇ ਸਾਲ 2021 ਵਿਚ ਉਸ ਦਾ ਵਿਆਹ ਛੋਟਾ ਬਜਵਾੜਾ ਵਿਚ ਹੋਇਆ ਸੀ ਤੇ ਉਸ ਦੀ ਇਕ ਡੇਢ ਸਾਲ ਦੀ ਧੀ ਵੀ ਹੈ।ਜਿਵੇਂ ਹੀ ਮਾਪਿਆਂ ਨੇ ਜਾਮ ਲਾਇਆ ਤਾਂ ਤੁਰੰਤ ਪੁਲਿਸ ਦੇ ਵੱਡੀ ਅਫਸਰ ਪੁਲਿਸ ਪਾਰਟੀ ਸਮੇਤ ਮੌਕੇ ਉੱਤੇ ਪਹੁੰਚ ਗਏ ਤੇ ਪਰਿਵਾਰ ਨੂੰ ਕਾਰਵਾਈ ਦੀ ਭਰੋਸਾ ਦਿੱਤਾ, ਜਿਸ ਤੋਂ ਬਾਅਦ ਪਰਿਵਾਰ ਨੇ ਜਾਮ ਖੋਲ੍ਹਿਆ ਤੇ ਰਾਹਗਿਰਾਂ ਨੇ ਵੀ ਰਾਹਤ ਮਹਿਸੂਸ ਕੀਤੀ। ਜਾਣਕਾਰੀ ਦਿੰਦਿਆਂ ਕੁੜੀ ਦੀ ਮਾਤਾ ਅਤੇ ਭੈਣ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੀ ਧੀ ਦਾ ਵਿਆਹ ਸਾਲ 2021 ਵਿਚ ਪਿੰਡ ਛੋਟਾ ਬਜਵਾੜਾ ਚ ਕੀਤਾ ਗਿਆ ਸੀ ਤੇ ਇਸ ਤੋਂ ਬਾਅਦ ਸਹੁਰਾ ਪਰਿਵਾਰ ਲਗਾਤਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਤੇ ਕੁੱਟਮਾਰ ਕਰਦਾ ਸੀ, ਜਿਸਦੀ ਦੀ ਕਈ ਵਾਰ ਪੰਚਾਇਤੀ ਫੈਸਲੇ ਵੀ ਹੋਏ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ mਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *