ਵਿਆਹ ਕਰਾ ਕੇ Canada ਜਾ ਮੁੱਕਰੀ, ਪਿੱਛੇ ਮੁੰਡੇ ਦਾ ਪੱ*ਟਿਆ ਗਿਆ ਘਰ, ਵਿਛ ਗਏ ਸੱ*ਥਰ,

ਪੰਜਾਬ ਦੇ ਫਤਿਹਗੜ੍ਹ ਸਾਹਿਬ ਦੇ ਪਿੰਡ ਮੰਢੌਰ ਦੇ ਇੱਕ ਬਜ਼ੁਰਗ ਵੱਲੋਂ ਭਾਖੜਾ ਨਹਿਰ ‘ਚ ਛਾਲ ਮਾਰ ਕੇ ਕਥਿਤ ਤੌਰ ‘ਤੇ ਜਾ.ਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁੱਚਾ ਸਿੰਘ(72) ਵਜੋਂ ਹੋਈ ਹੈ। ਬਜ਼ੁਰਗ ਦੀ ਮੌਤ ਦੇ ਮਾਮਲੇ ‘ਚ ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਵੱਲੋਂ ਮ੍ਰਿਤਕ ਸੁੱਚਾ ਸਿੰਘ ਦੇ ਲੜਕੇ ਦਵਿੰਦਰ ਸਿੰਘ ਦੇ ਬਿਆਨਾਂ ‘ਤੇ ਥਾਣਾ ਸਰਹਿੰਦ ਦੀ ਪੁਲਿਸ ਨੇ ਹਰਸਿਮਰਨ ਕੌਰ,ਕਰਮਜੀਤ ਕੌਰ,ਤਰਲੋਚਨ ਸਿੰਘ,ਗੁਰਪ੍ਰੀਤ ਸਿੰਘ,ਪਿਆਰਾ ਸਿੰਘ ਅਤੇ ਕੁਲਵਿੰਦਰ ਸਿੰਘ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਮਲੇ ਦੀ

ਤਫਤੀਸ਼ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੇ ਲੜਕੇ ਸੰਦੀਪ ਸਿੰਘ ਅਤੇ ਪੋਤੀ ਜਸਪ੍ਰੀਤ ਕੌਰ ਨੇ ਦੱਸਿਆ ਕਿ ਉਸਦੇ ਭਰਾ ਹਰਦੀਪ ਸਿੰਘ ਦੀ ਮੌਤ ਹੋ ਚੁੱਕੀ ਹੈ ਜਿਸ ਦੇ ਲੜਕੇ ਜਸ਼ਨਪ੍ਰੀਤ ਦਾ ਵਿਆਹ ਮਿਤੀ 14 ਜੁਲਾਈ 23 ਨੂੰ ਤਰਲੋਚਨ ਸਿੰਘ ਦੀ ਲੜਕੀ ਹਰਸਿਮਰਨ ਕੌਰ ਨਾਲ ਹੋਇਆ ਸੀ। ਰਿਸ਼ਤਾ ਪੱਕਾ ਕਰਨ ਸਮੇਂ ਲੜਕੀ ਵਾਲਿਆਂ ਨੇ ਕਿਹਾ ਸੀ ਕਿ ਉਨਾਂ ਦੀ ਲੜਕੀ ਹਰਸਿਮਰਨ ਕੌਰ IELTS ਪਾਸ ਹੈ ਤੇ ਜੇਕਰ ਜਸ਼ਨਪ੍ਰੀਤ ਦਾ ਪਰਿਵਾਰ ਹਰਸਿਮਰਨ ਕੌਰ ਨੂੰ ਕਨੇਡਾ ਭੇਜਣ ਦਾ ਖਰਚਾ ਕਰੇਗਾ ਤਾਂ ਉਨਾਂ ਦੀ ਲੜਕੀ ਜਸ਼ਨਪ੍ਰੀਤ ਸਿੰਘ ਨੂੰ ਕਨੇਡਾ ਲੈ ਜਾਵੇਗੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਜਸ਼ਨਪ੍ਰੀਤ ਦੀ ਮਾਤਾ ਪ੍ਰੇਮਜੀਤ ਕੌਰ ਨੇ 30 ਲੱਖ ਰੁਪਏ ਖਰਚ ਕੇ ਹਰਸਿਮਰਨ ਕੌਰ ਨੂੰ ਕੈਨੇਡਾ ਭੇਜ ਦਿੱਤਾ ਪਰ ਉੱਥੇ ਜਾ ਕੇ ਹਰਸਿਮਰਨ ਕੌਰ ਨੇ ਉਨਾਂ ਦੇ ਪਰਿਵਾਰ ਨਾਲ ਸੰਪਰਕ ਤੋੜ ਲਿਆ, ਜਦੋਂ ਉਸਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨਾਂ ਕਿਹਾ ਕਿ ਸਾਡੀ ਲੜਕੀ ਤੁਹਾਡੇ ਮੁੰਡੇ ਨੂੰ ਕਨੇਡਾ ਨਹੀਂ ਲੈ ਕੇ ਜਾਵੇਗੀ ਤੇ ਨਾ ਹੀ ਅਸੀਂ ਤੁਹਾਡੇ ਪੈਸੇ ਵਾਪਸ ਕਰਨੇ ਹਨ ਜਿਸ ਨੂੰ ਸੁਣ ਕੇ ਉਸਦੇ ਬਜ਼ੁਰਗ ਪਿਤਾ ਸੁੱਚਾ ਸਿੰਘ ਪ੍ਰੇਸ਼ਾਨ ਰਹਿਣ ਲੱਗ ਪਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *