ਵਿਆਹ ਚ ਮਾਂ ਨੂੰ ਪਾ ਦਿੱਤੀਆਂ ਭਾਜੜਾਂ ਭੈਣ ਦੇ ਵਿਆਹ ਤੇ ਆਇਆਂ ਬਿਨਾਂ ਦੱਸੇ ਨਹੀਂ ਦੇਖ ਹੁੰਦਾ ਪ੍ਰਦੇਸੀ ਦਾ ਹਾਲ

[ad_1]





ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ
https://www.youtube.com/watch?v=Kzj8Y7BprKk

ਹੁਣ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਵੀਰ ਨੇ ਵਿਦੇਸ਼ ਤੋਂ ਆ ਕੇ ਆਪਣੀ ਮਾਂ ਨੂੰ ਵੱਡਾ ਸਰਪਰਾਈਜ ਦੇ ਦਿੱਤਾ ਜਿਸਦੀ ਵੀਡੀਓ ਕੇ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵੀਰ ਕਈ ਸਾਲ ਬਾਅਦ ਵਿਦੇਸ਼ ਤੋਂ ਆਪਣੇ ਘਰ ਆਇਆ ਹੈ ਅਤੇ ਉਸਦੇ ਘਰ ਆਉਣ ਬਾਰੇ ਘਰ ਵਿੱਚ ਕਿਸੇ ਨੂੰ ਵੀ ਕੋਈ ਖਬਰ ਨਹੀਂ ਸੀ ਅਤੇ ਜਦ ਮਾਂ ਆਪਣੇ ਪੁੱਤ ਨੂੰ ਦੇਖਦੀ ਹੈ ਤਾਂ ਉਹ ਬਹੁਤ ਹੀ ਜਿਆਦਾ ਭਾਵਕ ਹੋ ਜਾਂਦੀ ਹੈ ਤੇ ਉਸਨੂੰ ਗਲ ਲੈ ਲੈਂਦੀ ਹੈ

ਉਧਰ ਆਪਣੀ ਮਾਂ ਨੂੰ ਦੇਖ ਕੇ ਪੁੱਤ ਵੀ ਬਹੁਤ ਜਿਆਦਾ ਭਾਵੁਕ ਹੋ ਜਾਂਦਾ ਹੈ ਤੇ ਰੋਣਾ ਸ਼ੁਰੂ ਕਰ ਦਿੰਦਾ ਹੈ। ਲੋਕ ਇਸ ਵੀਡੀਓ ਨੂੰ ਬਹੁਤ ਹੀ ਜਿਆਦਾ ਪਸੰਦ ਕਰ ਰਹੇ ਹਨ ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ ਅਸੀਂ ਸਾਰੇ ਜਾਣਦੇ ਹਾਂ ਕਿ ਵੱਡੀ ਗਿਣਤੀ ਵਿੱਚ ਪੰਜਾਬ ਦਾ ਯੂਥ ਵਿਦੇਸ਼ ਜਾ ਰਿਹਾ ਹੈ ਜਿੱਥੇ ਜਾ ਕੇ ਕੀ ਉਹਨਾਂ ਨੂੰ ਦਿਨ ਰਾਤ ਕੰਮ ਕਰਨਾ ਪੈਂਦਾ ਹੈ ਅਤੇ ਫਿਰ ਕਿਤੇ ਕਈ ਸਾਲਾਂ ਦੀ ਮਿਹਨਤ ਤੋਂ ਬਾਅਦ ਉਹ ਵਿਦੇਸ਼ ਵਿੱਚ ਪੱਕੇ ਹੋ ਪਾਉਂਦੇ ਹਨ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ




[ad_2]

Leave a Reply

Your email address will not be published. Required fields are marked *