ਵਿਆਹ ਦੇ ਜੋੜੇ ‘ਚ ਬੰਨ੍ਹ-ਠਣ ਕੇ ਪੋਲਿੰਗ ਬੂਥ ‘ਤੇ ਵੋਟ ਪਾਉਣ ਪਹੁੰਚੀ ਲਾੜੀ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੋਕ ਸਭਾ ਚੋਣਾਂ 2024 ਲਈ 21 ਰਾਜਾਂ ਦੀਆਂ 102 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਪਹਿਲੇ ਪੜਾਅ ‘ਚ ਉੱਤਰ ਪ੍ਰਦੇਸ਼ ਦੀਆਂ 8 ਸੀਟਾਂ ‘ਤੇ ਵੋਟਿੰਗ ਹੋਵੇਗੀ। ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਲੋਕ ਆਪਣੀ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ‘ਚ ਵੀ ਕੁਝ ਅਜਿਹੇ ਦ੍ਰਿਸ਼ ਦੇਖਣ ਨੂੰ ਮਿਲੇ, ਜਿਨ੍ਹਾਂ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ। ਸਵੇਰੇ ਕਰੀਬ 8 ਵਜੇ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ‘ਚ

ਇਕ ਲਾੜੀ ਆਪਣੇ ਪਰਿਵਾਰ ਨਾਲ ਵਿਆਹ ਦੇ ਪਹਿਰਾਵੇ ‘ਚ ਵੋਟ ਪਾਉਣ ਪਹੁੰਚੀ। ਜਿੱਥੇ ਆਪਣੀ ਵੋਟ ਪਾਉਣ ਤੋਂ ਬਾਅਦ ਉਹ ਮੁੜ ਆਪਣੇ ਘਰ ਲਈ ਰਵਾਨਾ ਹੋ ਗਈ; ਦੁਲਹਨ ਦੀ ਆਪਣੇ ਵਿਆਹ ਦੀ ਡਰੈੱਸ ‘ਚ ਵੀਡੀਓ ਵੀ ਵਾਇਰਲ ਹੋ ਗਈ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਉਸ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ। ਜਿਵੇਂ ਹੀ ਮਹਿਲਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਤਾਂ ਲੋਕ ਵੋਟਿੰਗ ਲਈ ਉਸ ਦੇ ਉਤਸ਼ਾਹ ਦੀ ਤਾਰੀਫ ਕਰ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *