ਵਿਆਹ ਦੇ ਸਾਰੇ ਚਾਅ ਅਧੂਰੇ ਰਹਿਗੇ, ਰੱਬਾ ਕਿਉ ਕੀਤਾ ਮਾੜਾ…

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਯੂ.ਕੇ ‘ਚ ਗੁਰਦਾਸਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ 37 ਦਿਨਾਂ ਬਾਅਦ ਅੱਜ ਗੁਰਦਾਸਪੁਰ ਪਹੁੰਚੀ ਅਤੇ ਇੱਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।ਜਾਣਕਾਰੀ ਦਿੰਦੇ ਹੋਏ ਉਸਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਕਰਮਨਜੀਤ ਸਿੰਘ ਦੀ ਉਮਰ 25 ਸਾਲ ਸੀ। ਕਰੀਬ 3 ਸਾਲ ਪਹਿਲਾਂ ਉਹ ਪੜ੍ਹਾਈ ਲਈ ਯੂ.ਕੇ ਗਿਆ ਸੀ। ਪੜ੍ਹਾਈ ਦੇ ਨਾਲ-ਨਾਲ ਉਹ ਪਾਰਟ-ਟਾਈਮ ਨੌਕਰੀ ਵੀ ਕਰਦਾ ਸੀ, ਜਿੱਥੇ ਕੰਮ ਕਰਦੇ ਸਮੇਂ 12 ਦਸੰਬਰ ਨੂੰ  ਕੰਧ ਡਿੱਗਣ ਨਾਲ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਉਹ ਇਸੇ ਸਾਲ ਘਰ

ਆਉਣ ਵਾਲਾ ਸੀ ਅਤੇ ਉਸ ਦੇ ਆਉਣ ’ਤੇ ਉਸ ਦਾ ਵਿਆਹ ਵੀ ਕਰਨਾ ਤੈਅ ਹੋ ਗਿਆ ਸੀ। ਉਹਨਾਂ ਦੱਸਿਆ ਕਿ ਉਹਨਾਂ ਦੀ ਇੱਕਰਮਨ ਨਾਲ ਗੱਲ ਹੁੰਦੀ ਰਹਿੰਦੀ ਸੀ ਅਤੇ ਉਹ ਬਹੁਤ ਖੁਸ਼ ਸੀ ਪਰ ਕੰਮ ਦੌਰਾਨ ਅਚਾਨਕ ਉਸ ‘ਤੇ ਕੰਧ ਡਿੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦੇ ਰਹੀ, ਜਿਸ ਕਾਰਨ ਬੇਰੁਜ਼ਗਾਰੀ ਵਧ ਰਹੀ ਹੈ ਅਤੇ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਪੰਜਾਬ ਵਿੱਚ ਨੌਕਰੀਆਂ ਪੈਦਾ ਕਰਨੀਆਂ ਚਾਹੀਦੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *