ਵਿਆਹ ਵਾਲੇ ਘਰੇ ਫ਼ਿਲਮੀ ਸਟਾਈਲ ਚ..ਕੁੱਤੇ ਤੇ ਵਿਆਹ ਵਾਲੀ ਕੁੜੀ ਨੂੰ ਬੇਹੋਸ਼ ਕਰ ਕਾਂਡ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਬੀਤੇ ਦਿਨ ਸਮਰਾਲਾ ਦੇ ਕੋਲ ਪੈਂਦੇ ਪਿੰਡ ਹਰਿਓਂ ਕਲਾਂ ਦੇ ਵਿੱਚ ਅਣਪਛਾਤੇ ਲੁਟੇਰਿਆਂ ਵੱਲੋਂ ਵਿਆਹ ਵਾਲੇ ਘਰ ਦੇ ਵਿੱਚ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਹੋਏ ਫਰਾਰ। ਜਿਸ ਸਮੇਂ ਚੋਰੀ ਦੀ ਘਟਨਾ ਵਾਪਰੀ ਉਸ ਸਮੇਂ ਘਰ ਦੇ ਵਿੱਚ ਕੱਲੀ ਵਿਆਹ ਵਾਲੀ ਕੁੜੀ ਸੀ ਜਿਸ ਦਾ ਦੋ ਦਿਨ ਬਾਅਦ ਵਿਆਹ ਰੱਖਿਆ ਹੋਇਆ ਸੀ। ਜਦੋਂ ਕੁੜੀ ਦੇ ਮਾਂ ਪਿਓ ਘਰ ਵਾਪਿਸ ਪੁੱਜੇ ਤਾਂ ਦੇਖਿਆ ਕੁੜੀ ਬੇਹੋਸ਼ ਹੋਈ ਪਈ ਸੀ ਅਤੇ ਘਰ ਦੇ ਵਿੱਚ ਰੱਖੇ ਤਿੰਨੋ ਕੁੱਤੇ (ਪਿਟਬੁਲ ਸਮੇਤ) ਬੇਹੋਸ਼ ਹੋਏ ਪਏ ਸਨ. ਉਸ ਤੋਂ ਬਾਅਦ ਘਰ ਦੇ ਵਿੱਚ ਜਾ ਕੇ ਦੇਖਿਆ ਤਾਂ ਘਰ ਦੀਆਂ ਅਲਮਾਰੀਆਂ

ਤੇ ਤਾਲੇ ਤੋੜ ਕੇ ਵਿਆਹ ਵਾਲੀ ਕੁੜੀ ਲਈ ਜੋੜ ਕੇ ਰੱਖੇ ਗਹਿਣੇ ਅਤੇ ਨਕਦੀ ਗਾਇਬ ਸਨ ਤਾਂ ਤੁਰੰਤ ਪੀੜਤ ਪਰਿਵਾਰ ਵੱਲੋਂ ਸਮਰਾਲਾ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਉਸ ਤੋਂ ਬਾਅਦ ਸਮਰਾਲਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ। V/O1:- ਲਾੜੀ ਦੇ ਪਿਤਾ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨ ਸਵੇਰੇ 11 ਵਜੇ ਰਿਸ਼ਤੇਦਾਰੀ ਦੇ ਵਿੱਚ ਕਿਤੇ ਹੋਰ ਪਿੰਡ ਚ ਸ਼ਗਨ ਦੇਣ ਲਈ ਗਏ ਹੋਏ ਸਨ ਤਾਂ ਘਰ ਦੇ ਵਿੱਚ ਉਹਨਾਂ ਦੀ ਵਿਆਹ ਵਾਲੀ ਕੁੜੀ ਘਰ ਇਕੱਲੀ ਸੀ ਅਤੇ ਘਰ ਦੇ ਵਿੱਚ ਪਿੱਟਬੁੱਲ ਕੁੱਤੇ ਸਮੇਤ ਤਿੰਨ ਕੁੱਤੇ ਕਰ ਰਾਖੀ ਲਈ ਰੱਖੇ ਹੋਏ ਸਨ ਜਦੋਂ ਸੰਦੀਪ

ਸਿੰਘ ਆਪਣੇ ਘਰ ਵਾਪਿਸ ਪਰਤਿਆ ਤਾਂ ਦੇਖਿਆ ਕਿ ਮੇਰੀ ਲੜਕੀ ਬੇਹੋਸ਼ੀ ਦੀ ਹਾਲਤ ਵਿਚ ਇੱਕ ਪਾਸੇ ਕੁਰਸੀ ਤੇ ਬੈਠੀ ਸੀ ਅਤੇ ਤਿੰਨੋ ਕੁੱਤੇ ਵੀ ਬੇਹੋਸ਼ੀ ਦੀ ਹਾਲਤ ਵਿੱਚ ਬੇਸੁੱਧ ਪਏ ਸਨ। ਜਦੋਂ ਘਰ ਦੇ ਅੰਦਰ ਜਾ ਕੇ ਦੇਖਿਆ ਤਾਂ ਸਾਰਾ ਸਮਾਨ ਖਿੰਡਿਆ ਪਿਆ ਸੀ ਅਤੇ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ ਅਲਮਾਰੀ ਵਿੱਚ ਪਿਆ ਸਾਰਾ ਸਮਾਨ ਕਰੀਬ 10 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਨਕਦੀ ਅਣਪਛਾਤੇ ਚੋਰ ਲੁੱਟ ਕੇ ਫਰਾਰ ਹੋ ਗਏ। ਤੁਰੰਤ ਅਸੀਂ ਸਮਰਾਲਾ ਦੀ ਪੁਲਿਸ ਨੂੰ ਇਸ ਬਾਰੇ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ। ਸੰਦੀਪ

ਸਿੰਘ ਨੇ ਇਹ ਵੀ ਦੱਸਿਆ ਕਿ ਜਦੋਂ ਅਸੀਂ ਆਪਣੀ ਲੜਕੀ ਨੂੰ ਹੋਸ਼ ਦੇ ਵਿੱਚ ਲੈ ਕੇ ਆਉਂਦਾ ਤਾ ਉਸ ਨੇ ਦੱਸਿਆ ਕਿ ਤਿੰਨ ਅਣਪਛਾਤੇ ਵਿਅਕਤੀ ਜਿੰਨਾ ਵਿੱਚੋਂ ਇੱਕ ਵਿਅਕਤੀ ਨੇ ਆਪਣਾ ਮੂੰਹ ਢਕਿਆ ਹੋਇਆ ਸੀ ਗੈਸ ਪਾਈਪ ਲਾਈਨ ਕਨੈਕਸ਼ਨ ਦੇਣ ਲਈ ਆਏ ਸਨ ਤਾਂ ਲੜਕੀ ਵੱਲੋਂ ਇਨਕਾਰ ਕਰਨ ਤੋਂ ਬਾਅਦ ਦੇ ਵਿੱਚ ਅਣਪਛਾਤੇ ਤਿੰਨ ਵਿਅਕਤੀਆਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *