ਵਿਆਹ ਵਾਲੇ ਮੁੰਡੇ ਨਾਲ ਕੀਤੀ ਕੁੱਤੇਖਾਣੀ|ਮੁੰਡਿਆ ਨੇ ਫੱੜ ਲਾਇਆ ਸਟੇਜ ਤੋਂ|ਕੋਈ ਪਿੱਛਲੀ ਕੱਢੀ ਦੁਸ਼ਮਣੀ ਕੁੜੀ ਵਾਲਿਆਂ ਨੇ

[ad_1]





ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ  ਅਸੀਂ ਜਾਣਦੇ ਹਾਂ ਕਿ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ ਅਤੇ ਵਿਆਹਾਂ ਦੀਆਂ ਕੁਝ ਹੈਰਾਨ ਕਰ ਦੇਣ ਵਾਲੀਆਂ ਵੀਡੀਓਜ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ

ਜੋ ਸਾਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਆਹ ਸਮਾਗਮ ਚੱਲ ਰਿਹਾ ਹੈ ਅਤੇ ਲਾੜਾ ਅਤੇ ਲਾੜੀ ਨੂੰ ਸ਼ਗਨ ਪਾਉਣ ਦੀ ਰਸਮ ਹਾਲੇ ਸ਼ੁਰੂ ਹੋਣ ਹੀ ਵਾਲੀ ਹੁੰਦੀ ਹੈ ਕਿ ਲਾੜੇ ਦੇ ਸਾਲੇ ਆਉਂਦੇ ਹਨ ਸਾਲਿਆਂ ਦੇ ਵੱਲੋਂ ਜੀਜੇ ਨੂੰ ਫੜ ਲਿਆ ਜਾਂਦਾ ਹੈ ਜਿਸ ਦੌਰਾਨ ਸਾਲੀਆਂ ਜੀਜੇ ਦੇ ਪੈਰਾਂ ਵਿੱਚੋਂ ਜੁੱਤੀ ਲੈ ਕੇ ਉੱਥੋ ਭੱਜ ਜਾਂਦੀਆਂ ਹਨ

ਜਿਸ ਮਗਰੋਂ ਲਾੜਾ ਉਹਨਾਂ ਨੂੰ ਦੇਖਦਾ ਹੀ ਰਹਿ ਜਾਂਦਾ ਹੈ ਅਤੇ ਉਸਨੂੰ ਸਮਝ ਤੱਕ ਨਹੀਂ ਆਉਂਦੀ ਉਹ ਕੀ ਕਰੇ ਲੋਕ ਇਸ ਵੀਡੀਓ ਉੱਤੇ ਆਪਣੀ ਪ੍ਰਤਿਕਿਰਿਆ ਵੀ ਦੇ ਰਹੇ ਹਨ ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ

ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




[ad_2]

Leave a Reply

Your email address will not be published. Required fields are marked *