ਵਿਆਹ ਹੁੰਦੇ ਹੀ ਘਰ ਚ ਆਈਆਂ ਖੁਸ਼ੀਆਂ ਨਵੀਂ ਲਾੜੀ ਨੇ ਮਿੰਟਾਂ ਚ ਮੁੱਕਾ ਦਿੱਤੀਆਂ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਮਰਾਲਾ ਦੇ ਪਿੰਡ ਬਬਲੀ ਕਲਾਂ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਨੇ ਵਿਆਹ ਦੇ 3 ਮਹੀਨੇ ਬਾਅਦ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਹਸਨਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਸ ਦੇ ਵਿਆਹ ਨੂੰ ਹੋਏ ਅਜੇ 3 ਮਹੀਨੇ ਹੀ ਹੋਏ ਸਨ ਕਿ ਮੁੰਡੇ ਵੱਲੋਂ ਖੌਫਨਾਕ ਕਦਮ ਚੁੱਕ ਲਿਆ ਗਿਆ ਹੈ।ਹਸਨਪ੍ਰੀਤ ਸਿੰਘ ਵੱਲੋਂ ਖੁਦਕੁਸ਼ੀ ਕਰ ਲਈ ਗਈ। ਨੋਟ ਵਿਚ ਉਸ ਨੇ ਆਪਣੀ ਨਵੀਂ ਪਤਨੀ ਤੇ ਸੱਸ-ਸਹੁਰੇ ਦਾ ਨਾਂ ਲਿਖਿਆ ਹੈ। ਸਹੁਰਿਆਂ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ। ਮੋਬਾਈਲ ਵਿਚ ਉਸ ਨੇ ਇਕ ਸੁਸਾਈਡ ਨੋਟ ਲਿਖਿਆ

ਜਿਸ ਵਿਚ ਉਸ ਨੇ ਆਪਣੀ ਮੌਤ ਲਈ ਪਤਨੀ ਤੇ ਸਹੁਰੇ ਵਾਲਿਆਂ ਨੂੰ ਜ਼ਿੰਮੇਵਾਰ ਠਹਿਰਾਇਆ। ਇਥੋਂ ਤੱਕ ਕਿ ਹਸਨਪ੍ਰੀਤ ਦੇ ਪਿਤਾ ਵੱਲੋਂ ਸਮਰਾਲਾ ਥਾਣੇ ਦੇ ਬਾਹਰ ਲੋਕਾਂ ਦਾ ਇਕੱਠ ਵੀ ਕੀਤਾ ਗਿਆ।ਮਾਪਿਆਂ ਵੱਲੋਂ ਗੁਹਾਰ ਲਗਾਈ ਗਈ ਹੈ ਕਿ ਪੁੱਤ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ। ਹਸਨਪ੍ਰੀਤ ਦੇ ਪਰਿਵਾਰ ਵੱਲੋਂ ਇਲਜ਼ਾਮ ਲਗਾਏ ਗਏ ਹਨ ਕਿ ਉਸ ਦੀ ਪਤਨੀ ਦੇ ਕਿਸੇ ਹੋਰ ਨਾਲ ਸਬੰਧ ਵੀ ਸਨ ਜਿਸ ਕਰਕੇ ਹਸਨਪ੍ਰੀਤ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *