ਵਿਦਿਆਰਥਨ ਨਾਲ ਦੇਖੋ ਕੀ ਹੋ ਗਿਆ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਾਛੀਵਾੜਾ ਸਾਹਿਬ ਸਥਾਨਕ ਕੁਹਾਡ਼ਾ ਰੋਡ ’ਤੇ ਉਸ ਵੇਲੇ ਰੌਲਾ ਪੈ ਗਿਆ,,ਜਦੋ ਇੱਕ ਬੱਚੀ ਟਰਾਲੀ ਥੱਲੇ ਆ ਗਈ,। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਦੇ ਮੇਨ ਬਜ਼ਾਰ ਵਿਚ ਟੇਲਰ ਦਾ ਕੰਮ ਕਰਦੇ ਵਿਜੈ ਕੁਮਾਰ ਰੋਜ਼ਾਨਾ ਦੀ ਤਰ੍ਹਾਂ ਕੋਹਾੜਾ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਸਕੂਲ ਵਿਚ ਪੰਜਵੀਂ ਦੀ ਵਿਦਿਆਰਥਣ ਪੋਤਰੀ ਜੋਆ ਬੈਂਸ ਨੂੰ ਛੁੱਟੀ ਹੋਣ ਉਪਰੰਤ ਲੈਣ ਲਈ ਗਿਆ। ਵਿਜੈ ਕੁਮਾਰ ਨੇ ਸਕੂਲੋਂ ਆਪਣੀ ਪੋਤਰੀ ਨੂੰ ਮੋਟਰਸਾਈਕਲ ’ਤੇ ਬਿਠਾਇਆ ਅਤੇ ਘਰ ਨੂੰ ਪਰਤ ਰਿਹਾ ਸੀ ਕਿ ਸਟੇਡੀਅਮ ਨੇੜੇ ਤੂੜੀ ਦੀ ਭਰੀ ਟਰਾਲੀ ਨਾਲ ਉਸਦਾ ਇਹ ਵਾਹਨ ਟਕਰਾ

ਗਿਆ ਜਿਸ ਕਾਰਨ ਉਹ ਦੋਵੇਂ ਸੜਕ ’ਤੇ ਗਿਰ ਗਏ। ਇਸ ਦੌਰਾਨ ਹੀ ਪਿੱਛੋਂ ਆ ਰਿਹਾ ਇੱਕ ਟਿੱਪਰ ਸੜਕ ’ਤੇ ਗਿਰੀ ਮਾਸੂਮ ਬੱਚੀ ਜੋਆ ਬੈਂਸ ’ਤੇ ਜਾ ਚੜ੍ਹਿਆ ਜਿਸ ਕਾਰਨ ਇੱਕ ਟਾਇਰ ਉਸਦੇ ਸਿਰ ਉਪਰੋਂ ਗੁਜ਼ਰ ਗਿਆ ਉਥੇ ਹੀ ਰਾਹਗੀਰ ਅਤੇ ਟਰਾਲੀ ਤੇ ਟ੍ਰਿੱਪਰ ਦੇ ਡਰਾਈਵਰ ਨੇ ਗੱਲਬਾਤ ਕਰਦੇ ਹੋਏ ਆਪੋ ਆਪਣੇ ਬਿਆਨ ਰੱਖੇ,ਪੁਲਸ ਵਲੋਂ ਹਾਦਸੇ ਕਰਨ ਵਾਲਾ ਟਿੱਪਰ ਅਤੇ ਟਰਾਲੀ ਨੂੰ ਵੀ ਕਬਜ਼ੇ ’ਚ ਲੈ ਲਿਆ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *