ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਸਦਮਾ, ਪਤੀ ਸ਼ਰਨਜੀਤ ਦਾ ਹਾਰਟ ਅਟੈ.ਕ ਨਾਲ ਦੇ.ਹਾਂਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਨਕੋਦਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਦਰਅਸਲ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌ ਤ ਹੋ ਗਈ ਹੈ। ਇਸ ਦੁੱਖ ਦੀ ਘੜੀ ’ਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਹੋਰਨਾਂ ਆਗੂਆਂ ਨੇ ਉਨ੍ਹਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਵਿਧਾਇਕਾ ਇੰਦਰਜੀਤ ਕੌਰ ਅਤੇ ਸ਼ਰਨਜੀਤ ਸਿੰਘ ਸਾਲ 1988 ’ਚ ਵਿਆਹ ਦੇ ਬੰਧਨ ’ਚ ਬੱਝੇ ਸਨ, ਤੇ ਦੋਵੇਂ ਇੱਕ-ਦੂਜੇ ਦੇ ਦੁੱਖ-ਸੁੱਖ ’ਚ ਨਾਲ ਖੜ੍ਹਦੇ ਰਹੇ।

2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਇੰਦਰਜੀਤ ਕੌਰ ਮਾਨ ਦੇ ਪਤੀ ਵਲੋਂ ਨਕੋਦਰ ਹਲਕੇ ’ਤੇ ਦੱਬ ਕੇ ਪ੍ਰਚਾਰ ਕੀਤਾ ਗਿਆ, ਜਿਸ ਸਦਕਾ ਉਹ ਚੋਣ ਜਿੱਤਣ ’ਚ ਸਫ਼ਲ ਰਹੇ। ਪਰਿਵਾਰ ਦੇ ਦੱਸਣ ਅਨੁਸਾਰ ਸ਼ਰਨਜੀਤ ਸਿੰਘ ਨੂੰ ਤੜਕਸਾਰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਹਾਲਤ ਜ਼ਿਆਦਾ ਗੰਭੀਰ ਹੋ ਗਈ। ਖ਼ਰਾਬ ਹਾਲਤ ’ਚ ਉਨ੍ਹਾਂ ਨੂੰ ਜਲੰਧਰ ਲੈ ਜਾਇਆ ਗਿਆ, ਪਰ ਰਾਹ ’ਚ ਹੀ ਉਨ੍ਹਾਂ ਦੀ ਮੌ ਤ ਹੋ ਗਈ। ਸ਼ਰਨਜੀਤ ਸਿੰਘ ਦਾ ਅੱਜ ਹੀ ਪਿੰਡ ਬੀਰ ਨਕੋਦਰ ’ਚ ਸਸਕਾਰ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *