ਵੀਜ਼ਾ ਲੱਗਣ ਦੀ ਖੁਸ਼ੀ ਚ ਰਿਸ਼ਤੇਦਾਰਾਂ ਨੂੰ ਮਿਲਣ ਗਏ ਪ੍ਰੀਵਾਰ ਦੇ 3 ਜੀਆਂ ਦੀ ਹੋਈ ਮੌ ਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ਦੇ ਹਰੀਕੇ ਭਿੱਖੀਵਿੰਡ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਸ਼ਾਮ ਹਰੀਕੇ ਭਿੱਖੀਵਿੰਡ ਰੋਡ ‘ਤੇ ਇੱਕ ਕਾਰ ਦੀ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਪਤੀ-ਪਤਨੀ ਤੇ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਹੈ, ਜਦਕਿ ਉਨ੍ਹਾਂ ਦਾ ਭਾਣਜਾ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ।ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ ‘ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਨੇ ਦੇਹਾਂ ਨੂੰ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਤੇ

ਜ਼ਖਮੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਨੇੜਲੇ ਪਿੰਡ ਠਾਕਰਪੁਰਾ ਦੇ ਰਹਿਣ ਵਾਲੇ ਸਨ। ਕਾਰ ਸਵਾਰ ਨਿਸ਼ਾਨ ਸਿੰਘ ਆਪਣੀ ਪਤਨੀ ਰਜਵੰਤ ਕੌਰ, ਆਪਣੇ ਬੇਟੇ ਨਵਦੀਪ ਸਿੰਘ ਅਤੇ ਭਾਣਜੇ ਜਗਜੀਤ ਸਿੰਘ ਸਣੇ ਸੰਗਰੂਰ ਤੋ ਠੱਕਰਪੁਰਾ ਆ ਰਹੇ ਸਨ ਕਿ ਪਿੰਡ ਬੂਹ ਹਵੇਲੀਆਂ ਦੇ ਮੋੜ ‘ਤੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਗਈ। ਜਿਸ ਵਿੱਚ ਨਿਸ਼ਾਨ ਸਿੰਘ ,ਪਤਨੀ ਰਜਵੰਤ ਕੌਰ, ਬੇਟਾ ਨਵਦੀਪ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦ ਕਿ ਗੰਭੀਰ ਜਖਮੀ ਜਗਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਨੇ ਹਸਪਤਾਲ ਭੇਜ ਦਿੱਤਾ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *