ਵੀਡੀਓ ਵੇਖਕੇ ਤੁਹਾਡਾ ਹਾਸਾ ਨਹੀਂ ਰੁਕਣਾ, ਵੇਖੋ ਬੱਚੇ ਨੇ ਕੀ ਕਹਿ ਦਿੱਤਾ, ਸੁਣਕੇ ਹੱਸ ਹੱਸ ਟੁੱਟ ਜਾਣੀਆਂ ਵੱਖੀਆਂ






ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ  ਸੋਸ਼ਲ ਮੀਡੀਆ ਉੱਤੇ ਕੁਝ ਬੱਚਿਆਂ ਦੀਆਂ ਵੀਡੀਓਜ ਅਕਸਰ ਹੀ ਵਾਇਰਲ ਹੁੰਦੀਆਂ ਰਹਿੰਦੀਆਂ ਹਨ
https://www.youtube.com/watch?v=pZsHRV97bmA

ਜਿਨਾਂ ਨੂੰ ਕਿ ਲੋਕਾਂ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਇਹ ਵੀਡੀਓਜ਼ ਬਹੁਤ ਹੀ ਜ਼ਿਆਦਾ ਮਜ਼ੇਦਾਰ ਹੁੰਦੀਆਂ ਹਨ ਤੇ ਇਹ ਵੀਡੀਓਜ਼ ਅਕਸਰ ਹੀ ਲੋਕਾਂ ਨੂੰ ਹੱਸਣ ਲਈ ਮਜਬੂਰ ਕਰ ਦਿੰਦੀਆਂ ਹਨ। ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਬੱਚਾ ਡਾਕਟਰ ਕੋਲੋਂ ਟੀਕਾ ਨਾ ਲਗਵਾਉਣ ਦੇ ਲਈ ਬਹਾਨੇ ਬਣਾਉਂਦਾ ਨਜ਼ਰ ਆ ਰਿਹਾ ਹੈ।

ਅਤੇ ਉਹ ਵਾਰ ਵਾਰ ਡਾਕਟਰ ਨੂੰ ਕਹਿੰਦਾ ਹੈ ਕਿ ਉਹ ਆਪਣੀ ਪੈਠ ਉੱਤੇ ਟੀਕਾ ਨਹੀਂ ਲਵਾਵੇਗਾ। ਹਾਂ ਡਾਕਟਰ ਚਾਹੇ ਤਾਂ ਉਹ ਉਸਦੀ ਬਾਂਹ ਉੱਤੇ ਟੀਕਾ ਲਾ ਸਕਦਾ ਹੈ। ਇਸ ਦੌਰਾਨ ਬੱਚਾ ਉੱਚੀ ਉੱਚੀ ਰੋਣਾ ਵੀ ਸ਼ੁਰੂ ਕਰ ਦਿੰਦਾ ਹੈ ਤੇ ਪਰਿਵਾਰ ਵਾਲਿਆਂ ਵੱਲੋਂ ਇਸ ਬੱਚੇ ਦੀ ਵੀਡੀਓ ਬਣਾ ਲਈ ਜਾਂਦੀ ਹੈ ਜੋ ਕਿ ਹੁਣ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਲੋਕ ਇਸ ਵੀਡੀਓ ਉੱਤੇ ਆਪਣੀ ਪ੍ਰਤਿਕਿਰਿਆ ਵੀ ਦੇ ਰਹੇ ਹਨ।

ਹਾਲਾਂਕਿ ਲੋਕ ਇਸ ਵੀਡੀਓ ਦਾ ਮਜਾਕ ਵੀ ਬਣਾ ਰਹੇ ਹਨ। ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *