ਵੇਖੋ ਕਿਰਾਏ ਤੇ ਰਹਿੰਦੀ ਡਾਕਟਰਨੀ ਦੀ ਕਮਰੇ ਚ ਕਿਸ ਹਾਲਾਤ ਚ ਮਿਲਿ ਲਾ ਸ਼

ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ। ਇਥੇ ਕਿਰਾਏ ‘ਤੇ ਰਹਿੰਦੀ ਇੱਕ ਮਹਿਲਾ ਡਾਕਟਰ ਦੀ ਬੰਦ ਕਮਰੇ ਵਿੱਚੋਂ ਭੇਤ ਭਰੀ ਹਾਲਤ ਵਿਚੋਂ ਲਾ ਸ਼ ਮਿਲੀ ਹੈ। ਮਹਿਲਾ ਦੀ ਲਾ ਸ਼ ਵਾਲੇ ਕਮਰੇ ਵਿਚੋਂ ਉਸ ਦੀਆਂ ਦੋ ਨਿੱਕੀਆਂ ਬੱਚੀਆਂ ਵੀ ਮਿਲੀਆਂ, ਜੋ ਕਿ ਬੁਰੀ ਹਾਲਤ ਵਿੱਚ ਸਨ। ਦੋਵਾਂ ਬੱਚੀਆਂ ਨੂੰ ਪੁਲਿਸ ਨੇ ਡਾਕਟਰੀ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ। ਇਲਾਕੇ ਵਿੱਚ ਅਜਿਹੀ ਘਟਨਾ ਸਾਹਮਣੇ ਆਉਣ ਕਾਰਨ ਲੋਕਾਂ ‘ਚ ਸਨਸਨੀ ਫੈਲ ਗਈ ਹੈ।

ਪੁਲਿਸ ਜਾਣਕਾਰੀ ਅਨੁਸਾਰ ਮਹਿਲਾ ਡਾਕਟਰ ਦਾ ਨਾਂ ਚੰਦਰਮਾ ਚੌਧਰੀ ਹੈ, ਜੋ ਆਪਣੀਆਂ ਦੋ ਧੀਆਂ 3 ਅਤੇ 5 ਸਾਲ ਨਾਲ ਇਥੇ ਸ਼ਹਿਰ ਦੇ ਕੋਟੀ ਰੋਡ ‘ਤੇ ਨੂਰ ਬਸਤੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ। ਉਹ ਇਥੇ ਕਈ ਸਾਲਾਂ ਤੋਂ ਰਹਿ ਰਹੀ ਸੀ ਅਤੇ ਆਨਲਾਈਨ ਹੀ ਖਾਣ-ਪੀਣ ਦਾ ਸਾਮਾਨ ਮੰਗਵਾਇਆ ਕਰਦੀ ਸੀ, ਪਰ 3 ਦਿਨ ਤੋਂ ਲਗਾਤਾਰ ਡਿਲੀਵਰੀ ਕਰਨ ਵਾਲੇ ਗੇਟ ਅੱਗਿਓਂ ਮੁੜ ਰਹੇ ਸਨ।ਪੁਲਿਸ ਅਧਿਕਾਰੀ ਡੀਐਸਪੀ

ਗੁਰਦੇਵ ਸਿੰਘ ਨੇ ਦੱਸਿਆ ਕਿ ਮਹਿਲਾ ਡਾਕਟਰ ਚੰਦਰਮਾ ਚੌਧਰੀ, ਸਾਈਕਟਰਿਸ ਮਾਹਰ ਸੀ ਅਤੇ ਨਸ਼ਾ ਛੁਡਾਓ ਕੇਂਦਰ ਵਿੱਚ ਕੰਮ ਕਰਦੀ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਮੌ ਤ ਦੇ ਕਾਰਨਾਂ ਬਾਰੇ ਕੁੱਝ ਪਤਾ ਨਹੀਂ ਲੱਗ ਸਕਿਆ ਹੈ ਅਤੇ ਨਾ ਹੀ ਮੌ ਤ ਨੂੰ ਲੈ ਕੇ ਕੋਈ ਘਟਨਾ ਵਾਪਰਨ ਬਾਰੇ ਸੁਰਾਗ ਲੱਗਿਆ ਹੈ। ਉਨ੍ਹਾਂ ਕਿਹਾ ਕਿ  ਲਾ ਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ, ਜਿਸ ਤੋਂ ਬਾਅਦ ਹੀ ਮੌ ਤ ਦੇ ਕਾਰਨਾਂ ਬਾਰੇ ਸਪੱਸ਼ਟ ਹੋ ਸਕੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *