ਵੇਖੋ Sting ਵੇਚਣ ਅਤੇ ਪੀਣ ਵਾਲਿਆਂ ਨਾਲ ਪੂਰੇ ਪਿੰਡ ਨੇ ਮਿਲ ਕੇ ਕੀ ਕੀਤਾ

[ad_1]





ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪਿੰਡ ਵਾਲਿਆਂ ਨੇ ਇਕ ਵਡਾ ਐਕਸ਼ਨ ਲਿਆ ਹੈ ਅਤੇ ਹਰ ਦੁਕਾਨ ਤੋਂ sting ਦੀਆ ਬੋਤਲਾਂ ਇਕਠਾ ਕਰਕੇ ਉਹਨਾਂ ਨੂੰ ਨਾਲੀਆਂ ਦੇ ਵਿਚ ਡੋਲ ਦਿੱਤਾ ਹੈ ਜਿਸਦੀ ਵੀਡੀਓ ਸੋਸ਼ਲ ਮੀਡੀਆ ਉਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਸਾਰੇ ਪਿੰਡ ਵਾਲਿਆਂ ਨੇ ਪਿੰਡ ਦੀ ਹਰੇਕ ਦੁਕਾਨ ਤੋਂ

sting ਜੂਸ ਦੀਆ ਬੋਤਲਾਂ ਲੈਕੇ ਉਹਨਾਂ ਨੂੰ ਨਾਲੀਆਂ ਦੇ ਵਿਚ ਡੋਲ ਦਿੱਤਾ ਹੈ ਦੱਸ ਦਇਏ ਕਿ sting ਇਕ ਜੂਸ ਦੀ ਬੋਤਲ ਦਾ ਨਾਮ ਹੈ ਜਿਸਨੂੰ ਕਿ ਨੌਜਵਾਨ ਅਕਸਰ ਪੀਂਦੇ ਰਹਿੰਦੇ ਹਨ ਤੁਸੀਂ ਨਿਕੀ ਉਮਰ ਦੇ ਬੱਚਿਆਂ ਨੂੰ ਵੀ ਇਹ ਪੀਂਦੇ ਹੋਏ ਦੇਖਿਆ ਹੋਵੇਗਾ ਪਰ ਇਸਨੂੰ ਪੀਣ ਵਾਲੇ ਨਹੀਂ ਜਾਣਦੇ ਕਿ ਇਹ ਕਿੰਨੀ ਜਿਆਦਾ ਖ਼ਤਰਨਾਕ ਹੈ ਦਰਸਲ ਇਸ ਵਿਚ ਨਸ਼ਾ ਮਿਲਾਇਆ ਹੁੰਦਾ ਹੈ ਅਤੇ ਜਦੋ ਕੋਈ ਬੱਚਾ ਇਸਨੂੰ ਪੀਣਾ ਸ਼ੁਰੂ ਕਰਦਾ ਹੈ ਤਾ ਉਸਨੂੰ ਨਸ਼ੇ ਵਾਂਗ ਇਸਦੀ ਲੱਤ ਲਗ ਜਾਂਦੀ ਹੈ

ਇਹ ਬੀਅਰ ਅੰਦਰ ਤੋਂ ਵਿਅਕਤੀ ਨੂੰ ਖੋਖਲਾ ਕਰ ਦਿੰਦੀ ਹੈ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ




[ad_2]

Leave a Reply

Your email address will not be published. Required fields are marked *