ਬਾਲੀਵੁੱਡ ਦੇ ਮਸ਼ਹੂਰ ਗਾਇਕ ਆਦਿਤਿਆ ਨਰਾਇਣ (Aditya Narayan) ਮੁੜ ਆਪਣੇ ਲਾਈਵ ਸ਼ੋਅ ਦੌਰਾਨ ਫੈਨਜ਼ ਨਾਲ ਮਾੜਾ ਸਲੂਕ ਕਰਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਹਾਲ ਹੀ ‘ਚ ਅਭਿਨੇਤਾ ਅਤੇ ਗਾਇਕ ਦਾ ਇੱਕ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਫੈਨਜ਼ ਨਾਲ ਬਦਸਲੂਕੀ ਕਰਦੇ ਹੋਏ ਵਿਖਾਈ ਦੇ ਰਹੇ ਹਨ। ਹਾਲ ਹੀ ‘ਚ ਆਦਿਤਿਆ ਨਾਰਾਇਣ ਦਾ ਇੱਕ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਵੀਕੈਂਡ ਕੰਸਰਟ ਦਾ ਹੈ, ਜਿੱਥੇ ਗਾਇਕ ਆਦਿਤਿਆ ਨਾਰਾਇਣ ਨੇ
ਛੱਤੀਸਗੜ੍ਹ ਦੇ ਇੱਕ ਕਾਲਜ ਵਿੱਚ ਕੰਸਰਟ ਕੀਤਾ ਸੀ। ਵਾਇਰਲ ਵੀਡੀਓ ‘ਚ ਆਦਿਤਿਆ ਫਿਲਮ ‘ਡੌਨ’ ਦਾ ਗੀਤ ‘ਆਜ ਕੀ ਰਾਤ’ ਗਾਉਂਦੇ ਨਜ਼ਰ ਆ ਰਹੇ ਹਨ। ਤਾਂ ਇਸ ਦੌਰਾਨ ਇੱਕ ਫੈਨ ਉਨ੍ਹਾਂ ਦੀ ਵੀਡੀਓ ਬਨਾਉਣ ਲੱਗਦਾ ਹੈ, ਆਦਿਤਿਆ ਅਚਾਨਕ ਰੁਕ ਜਾਂਦਾ ਹੈ ਅਤੇ ਦਰਸ਼ਕਾਂ ਵਿੱਚ ਬੈਠੇ ਇੱਕ ਪ੍ਰਸ਼ੰਸਕ ਨੂੰ ਵੇਖਦਾ ਹੈ। ਫਿਰ ਉਹ ਲੜਕੇ ਦੇ ਹੱਥੋਂ ਫੋਨ ਖਿੱਚ ਲੈਂਦੇ ਹਨ ਅਤੇ ਜਦੋਂ ਉਹ ਵਿਅਕਤੀ ਮੋਬਾਈਲ ਨਹੀਂ ਫੜਾਉਂਦਾ ਤਾਂ ਉਹ ਉਸ ਨੂੰ ਮਾਈਕ ਨਾਲ ਮਾਰਨਾ ਸ਼ੁਰੂ ਕਰ ਦਿੰਦੇ ਹਨ। ਇਸ ਤੋਂ ਬਾਅਦ ਆਦਿਤਿਆ ਨੇ ਫ਼ੋਨ ਆਪਣੇ ਹੱਥ ਵਿੱਚ ਲਿਆ ਅਤੇ ਭੀੜ ਤੋਂ ਦੂਰ
ਸੁੱਟ ਦਿੱਤਾ।ਇੱਕ ਵਿਅਕਤੀ ਦੁਆਰਾ ਸ਼ੇਅਰ ਕੀਤੀ ਗਈ ਇਸ ਵੀਡੀਓ ‘ਚ ਆਦਿਤਿਆ ਨਰਾਇਣ ਦੀ ਇਸ ਤਰ੍ਹਾਂ ਦੀ ਪ੍ਰਤੀਕਿਰਿਆ ਨੇ ਨਾਂ ਸਿਰਫ ਸੋਸ਼ਲ ਮੀਡੀਆ ਸਗੋਂ ਉੱਥੇ ਖੜ੍ਹੇ ਦਰਸ਼ਕਾਂ ਨੂੰ ਵੀ ਹੈਰਾਨ ਕਰ ਦਿੱਤਾ। ਗਾਇਕ ਦਾ ਇਕ ਵੀਡੀਓ ਇੰਟਰਨੈਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ‘ਚ ਆਦਿਤਿਆ ਨਾਰਾਇਣ ਦੀਆਂ ਹਰਕਤਾਂ ਨੂੰ ਦੇਖ ਕੇ ਸੋਸ਼ਲ ਮੀਡੀਆ ‘ਤੇ ਯੂਜ਼ਰਸ ਵੀ ਆਪਣੇ ਗੁੱਸੇ ‘ਤੇ ਕਾਬੂ ਨਹੀਂ ਰੱਖ ਪਾ ਰਹੇ ਹਨ ਅਤੇ ਉਨ੍ਹਾਂ ਦੀ ਆਲੋਚਨਾ ਕਰ ਰਹੇ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ