ਸਕੂਲਾਂ ‘ਚ ਵੱਧ ਗਈਆਂ ਛੁੱਟੀਆਂ ਵਧਦੀ ਠੰਡ ਕਰਕੇ ਲਿਆ ਫੈਸਲਾ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਉਤਰ ਭਾਰਤ ਵਿੱਚ ਸ਼ੀਤ ਲਹਿਰ ਪੂਰੇ ਜੋਰਾਂ ਉਤੇ ਚਲ ਰਹੀ ਹੈ। ਇਸ ਦੇ ਮੱਦੇਨਜ਼ਰ ਕਈ ਸੂਬਿਆਂ ਵਿੱਚ ਸਕੂਲਾਂ ਦੀਆਂ ਛੁੱਟੀਆਂ ਕੀਤੀਆਂ ਹੋਈਆਂ ਹਨ। ਚੰਡੀਗੜ੍ਹ ਪ੍ਰਸ਼ਾਸ਼ਨ ਨੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਹੈ। ਦੱਸ

ਦਈਏ ਕਿ ਪਹਿਲਾਂ ਸਕੂਲ 15 ਜਨਵਰੀ ਨੂੰ ਖੁਲਣੇ ਸਨ ਪਰ ਹੁਣ ਮੌਜੂਦਾ ਖ਼ਰਾਬ ਮੌਸਮ ਦੇ ਮੱਦੇਨਜ਼ਰ ਅਤੇ ਇਸ ਅਤਿ ਠੰਢੇ ਮੌਸਮ ਵਿੱਚ ਬੱਚਿਆਂ ਦੇ ਸੰਪਰਕ ਵਿੱਚ ਆਉਣ ਤੋਂ ਬਚਣ ਲਈ; ਯੂਟੀ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 20 ਜਨਵਰੀ 2024 ਤੱਕ ਅੱਠਵੀਂ ਜਮਾਤ ਤੱਕ ਫਿਜੀਕਲ ਮੋਡ ਵਿੱਚ ਕੋਈ ਕਲਾਸਾਂ ਨਹੀਂ ਹੋਣਗੀਆਂ। ਸਕੂਲ ਇਹਨਾਂ ਜਮਾਤਾਂ ਦੇ ਆਪਣੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਦਾ ਆਯੋਜਨ ਕਰ ਸਕਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *