ਜੂਨ ਮਹੀਨੇ ਦੀਆਂ ਛੂੱਟੀਆਂ ਮਨ੍ਹਾਂ ਕੇ ਪੂਰੇ ਇਕ ਮਹੀਨੇ ਬਾਅਦ ਬੱਚੇ ਸਕੂਲ ਪਰਤੇ ਨੇ,ਛੁੱਟੀਆਂ ਖਤਮ ਹੁੰਦਿਆਂ ਹੀ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਦਿੱਤੇ ਜਾਣ ਵਾਲੇ ਮਿਡ ਡੇ ਮੀਲ ਖਾਣੇ ਵਿੱਚ ਵੱਡੇ ਬਦਲਾਅ ਹੋਏ ਨੇ ਹੁਣ ਸਕੂਲਾਂ ਦੇ ਵਿੱਚ ਰੋਟੀ ਅਤੇ ਚੋਲਾਂ ਦੇ ਨਾਲ ਨਾਲ ਬੱਚਿਆਂ ਨੂੰ ਫਲਾਂ ਤੇ ਸਬਜੀਆਂ ਅਤੇ ਛੋਲੇ ਪੂਰੀਆਂ ਵੀ ਦਿੱਤੀਆਂ ਜਾਣਗੀਆਂ, ਪੋਸ਼ਟਿਕ ਖਾਣੇ ਨਾਲ ਜਿੱਥੇ ਬੱਚੇ ਸਰੀਰਕ ਤੌਰ ਤੇ ਤਾਕਤਵਰ ਬਣਗੇ ਉੱਥੇ ਹੀ ਇਸਦੇ ਮਾਨਸਿਕ ਪੱਖੋਂ ਵੀ ਮਜਬੂਤ ਹੋਣਗੇ,
ਪੋਸ਼ਟਿਕ ਖਾਣਾ ਖਾਣ ਨਾਲ ਬੱਚਿਆਂ ਦਾ ਵਿਕਾਸ ,ਇਹ ਤਸਵੀਰਾਂ ਸੰਗਰੂਰ ਦੇ ਸਰਕਾਰੀ ਸਕੂਲ ਦੀਆਂ ਨੇ ਜਿੱਥੇ ਅੱਧੀ ਛੁੱਟੀ ਵੇਲੇ ਸਾਰੇ ਬੱਚੇ ਕਤਾਰਾਂ ਚ ਬੈਠੇ ਖਾਣੇ ਖਾ ਰਹੇ ਹਨ ਏਸੇ ਦੌਰਾਨ ਹੀ ਪੱਤਰਕਾਰਾਂ ਨੇ ਜਦੋਂ ਬੱਚਿਆਂ ਨੂੰ ਜਦੋਂ ਖਾਣੇ ਦੀ ਕੁਵਾਲਟੀ ਬਾਰੇ ਪੁੱਛਿਆ ਫਿਰ ਜੋ ਬੱਚਿਆ ਨੇ ਜੋ ਕਿਹਾ ਉਹ ਸੁਣੋਂ,,ਮਿਡ-ਡੇਅ-ਮੀਲ ਸਕੀਮ ਰਾਹੀ ਭਾਰਤ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੇਂਦਰ ਸਰਕਾਰ ਦੀ ਮਦਦ ਨਾਲ ਰਾਜ ਸਰਕਾਰ ਵੱਲੋਂ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ
ਕਰਵਾਇਆ ਜਾਂਦਾ ਹੈ। ਕਈ ਮੀਡੀਆ ਰਿਪੋਟਾਂ ਮੁਤਾਬਿਕ ਇਹ ਸਕੀਮ ਸਰਬ ਸਿੱਖਿਆ ਅਭਿਆਨ ਰਾਹੀ ਭਾਰਤ ਦੇ 1,265,000 ਸਕੂਲਾਂ ਵਿੱਚ ਲੱਖਾਂ ਹੀ ਬੱਚਿਆ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਦਾ ਹੈ ਪਰ ਕਈ ਵਾਰ ਖਾਣੇ ਦੇ ਵਿੱਚ ਘਾਟ ਹੋਣ ਦੀਆਂ ਖਬਰਾਂ ਜ਼ਰੂਰ ਦੇਖਣ ਨੂੰ ਮਿਲਦੀਆਂ,ਸੋ ਸਰਕਾਰਾਂ ਨੂੰ ਚਾਹੀਦਾ ਹੈ ਕਿ ਬੱਚਿਆਂ ਦੇ ਖਾਣੇ ਦੀ ਕੁਵਾਲਟੀ ਚ ਕਿਸੇ ਵੀ ਪ੍ਰਕਾਰ ਦਾ ਸਮਝੋਤਾ ਨਹੀਂ ਕਰਨਾ ਚਾਹੀਦਾ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ