ਸਕੂਲੀ ਬੱਚਿਆਂ ਵੱਲੋ ਭਾਂਡੇ ਮਾਂਜਣ ਵਾਲੀ Viral Video ਦਾ ਜਾਣੋ ਅਸਲ ਸੱਚ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਟਿਆਲਾ ਸਿਵਲ ਲਾਈਨ ਦੇ ਸਕੂਲ ਦੇ ਬੱਚਿਆਂ ਦੀ ਅਜਿਹੀ ਵੀਡੀਓ ਆਈ ਸਾਹਮਣੇ,, ਵੀਡੀਓ ਦੇਖ ਮਾਪਿਆਂ ਦੀ ਵੀ ਉੱਡ ਗਏ ਹੋਸ਼,, ਬੱਚੇ ਤਾਂ ਅਸੀਂ ਪੜਨੇ ਭੇਜਦੇ ਪਰ ਆਹ ਸਾਡੇ ਬੱਚੇ ਕੀ ਕੰਮ ਕਰ ਰਹੇ ਨੇ,, ਇਹ ਕੁਝ ਸੈਕਿੰਡ ਲਗਾ ਵੀਡੀਓ ਸੋਸ਼ਲ ਮੀਡੀਆ ਤੇ ਵੀ ਤੇਜੀ ਨਾਲ ਵਾਇਰਲ ਹੋ ਰਿਹਾ,, ਆਖਰੀ ਸਵਾਰੀ ਸਕੂਲ ਪ੍ਰਸ਼ਾਸਨ ਨੂੰ ਕੀ ਕਿਹਾ ਉਹ ਵੀ ਤੁਹਾਨੂੰ ਦੱਸਾਂਗੇ ਸਭ ਤੋਂ ਪਹਿਲਾਂ ਅਸੀਂ ਨਜ਼ਰ ਮਾਰਦੇ ਆਂ ਇਸ ਵਾਇਰਲ

ਵੀਡੀਓ ਤੇ ਉਥੇ ਹੀ ਜਦੋਂ ਸਕੂਲ ਦੀ ਪ੍ਰਿੰਸੀਪਲ ਨਾਲ ਇਸ ਮਾਮਲੇ ਤੇ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਬੱਚਿਆਂ ਨੂੰ ਵਰਤਣ ਧੋਣ ਲਈ ਕੋਈ ਵੀ ਦਬਾਅ ਨਹੀਂ ਪਾਇਆ ਜਾਂਦਾ ਪਰ ਆਖਰ ਅਜਿਹਾ ਕਿਉਂ ਹੋਇਆ ਇਸ ਬਾਰੇ ਜਾਂਚ ਜਰੂਰ ਕਰਾਂਗੇ ਮਾਪੇ ਤਾਂ ਆਪਣੇ ਬੱਚਿਆਂ ਨੂੰ ਸਕੂਲ ਦੇ ਵਿੱਚ ਪੜ੍ਹਨ ਲਈ ਭੇਜਦੇ ਨੇ। ਪਰ ਉੱਥੇ ਬਰਤਨ ਧੋਣ ਦੀ ਵੀਡੀਓ ਤੋਂ ਬਾਅਦ ਉਹ ਵੀ ਹੈਰਾਨ ਨੇ। ਹੁਣ ਦੇਖਣਾ ਹੋਵੇਗਾ ਕਿ ਮਾਮਲੇ ਚ ਕੀ ਸਾਹਮਣੇ ਆਉਂਦਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *