ਸਕੂਲੀ ਵਿਦਿਆਰਥੀਆਂ ‘ਤੇ ਪੁਲਿਸ ਦਾ ਐਕਸ਼ਨ I ਗੱਡੀ ਤੇ ਬੁਲੇਟ ‘ਤੇ ਸਟੰਟ ਕਰ ਰੀਲ ਬਣਾ ਰਹੇ ਸਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨੈਸ਼ਨਲ ਹਾਈਵੇ ਤੇ ਸਕੂਲੀ ਵਿਦਿਆਰਥੀਆਂ ਵੱਲੋਂ ਗੱਡੀਆਂ ਚੋਂ ਬਾਹਰ ਨਿਕਲਕੇ ਸਟੰਟ ਕਰਨ ਤੇ ਬੁਲੇਟਾਂ ਦੇ ਪਟਾਕੇ ਪਾਉਣ ਦੀ ਵੀਡੀਓ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਬਰਨਾਲਾ ਪੁਲਿਸ ਨੇ ਸਟੰਟ ਕਰਨ ਵਾਲੇ ਮੁੰਡਿਆਂ ਉੱਤੇ ਕਾਰਵਾਈ ਕੀਤੀ ਹੈ। ਪੁਲਿਸ ਨੇ 3 ਬੁਲੇਟ ਮੋਟਰਸਾਇਕਲ ਤੇ 2 ਗੱਡੀਆਂ ਦੇ ਚਲਾਨ ਕੱਟ ਕੇ ਵਿਦਿਆਰਥੀਆਂ ਨੂੰ ਅੱਗੇ ਤੋਂ ਅਜਿਹਾ ਨਾ ਕਰਨ ਦੀ ਵਾਰਨਿੰਗ ਦੇ ਕੇ ਛੱਡ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਅਜਿਹੇ ਸਟੰਟਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ ਅਤੇ ਸਟੰਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ

ਇਸ ਮੌਕੇ ‘ਤੇ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਮਿਲੀ ਸੀ, ਜਿਸ ‘ਚ ਸਕੂਲੀ ਵਰਦੀ ‘ਚ ਕੁਝ ਮੁੰਡੇ ਬੁਲੇਟਾਂ ਦੇ ਪਟਾਕੇ ਮਾਰ ਰਹੇ ਸੀ ਤੇ ਕਾਰ ਦੀਆਂ ਬਾਰੀਆਂ ਤੋਂ ਬਾਹਰ ਨਿਕਲ ਕੇ ਸਟੰਟ ਕਰ ਰਹੇ ਸਨ।  ਉਨ੍ਹਾਂ ਦੱਸਿਆ ਕਿ ਵੀਡੀਓ ਵਿੱਚ ਦਿਖਾਈ ਦੇ ਰਹੇ ਤਿੰਨ ਬੁਲੇਟ ਮੋਟਰਸਾਇਕਲ ਤੇ ਦੋ ਕਾਰਾਂ ਦੇ ਚਲਾਨ ਕੱਟੇ ਗਏ ਹਨ ਤੇ ਮੁੰਡਿਆਂ ਨੂੰ ਚਿਤਾਵਨੀ ਦੇ ਕੇ ਛੱਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਇਹ ਇਸ ਤੋਂ ਬਾਅਦ ਵੀ ਨਹੀਂ ਸੁਧਰੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *