ਸਕੂਲੀ ਵੈਨ ਥੱ.ਲੇ ਆਇਆ 8 ਸਾਲਾਂ ਬੱ/ਚਾ, ਦੇਖੋ ਕੀ ਹੋਇਆ ਹਾਲ ! ਪਰਿਵਾਰ ‘ਤੇ ਟੁੱ.ਟਿਆ ਦੁੱਖਾਂ ਦਾ ਪਹਾੜ

ਸੜਕ ਹਾਦਸਾ ਵਾਪਰਿਆ ਹੈ ਜਿਸ ਵਿੱਚ 8 ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ਦੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ‘ਚ ਪਹਿਲੀ ਜਮਾਤ ‘ਚ ਪੜ੍ਹਦੇ ਪਿੰਡ ਬਲਾੜੀ ਖੁਰਦ ਦੇ 8 ਸਾਲਾ ਬੱਚੇ ਜਸਕੀਰਤ ਸਿੰਘ ਦੀ ਤੇਜ਼ ਰਫ਼ਤਾਰ ਸਕੂਲ ਬੱਸ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨਛੱਤਰ ਸਿੰਘ ਤੇ ਮਨਦੀਪ ਕੌਰ ਸਮੇਤ ਪਿੰਡ ਵਾਸੀਆਂ ਨੇ ਸਕੂਲ ਦੇ ਬਾਹਰ ਧਰਨਾ ਦਿੱਤਾ ਲਗਾ ਕੇ ਡਰਾਈਵਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਪ੍ਰਬੰਧਕਾਂ ਵਿਰੁੱਧ

ਪੁਲਿਸ ਕੇਸ ਦਰਜ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸਕੂਲ ਅੱਗੇ ਨਾਅਰੇਬਾਜ਼ੀ ਕੀਤੀ। ਉੱਥੇ ਹੀ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫ਼ਤਿਹਗੜ੍ਹ ਸਾਹਿਬ ਵਿਖੇ ਅੱਠ ਸਾਲਾ ਬੱਚੇ ਦੇ ਸਕੂਲ ਬੈਨ ਦੀ ਲਪੇਟ ਵਿੱਚ ਆ ਜਾਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਕੀਰਤ ਸਿੰਘ ਵਾਸੀ ਬਲਾੜੀ ਖ਼ੁਰਦ ਦੱਸੀ ਜਾ ਰਹੀ ਹੈ, ਜੋ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿੱਚ ਪਹਿਲੀ ਕਲਾਸ ਵਿੱਚ ਪੜ੍ਹਾਈ ਕਰਦਾ ਸੀ।ਇਸ ਮੌਕੇ ਮ੍ਰਿਤਕ ਬੱਚੇ ਦੇ ਦਾਦਾ ਨਛੱਤਰ ਸਿੰਘ ਤੇ ਚਾਚਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ

ਵੈਨ ਦੇ ਡਰਾਈਵਰ ਤੇ ਕੰਡਕਟਰ ਨੇ ਜਸਕੀਰਤ ਸਿੰਘ ਨੂੰ ਵੈਨ ਤੋਂ ਥੱਲੇ ਉਤਾਰ ਕੇ ਵੈਨ ਤੋਰ ਵੀ ਲਈ ਜਿਸ ਕਾਰਨ ਜਸਕੀਰਤ ਸਿੰਘ ਉਕਤ ਸਕੂਲ ਵੈਨ ਦੇ ਟਾਇਰਾਂ ਹੇਠ ਆ ਕੇ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਮ੍ਰਿਤਕ ਬੱਚੇ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਨੂੰ ਅਜੇ ਵੀ ਇਸ ਗੱਲ ਦਾ ਯਕੀਨ ਨਹੀਂ ਹੋ ਰਿਹਾ ਹੈ।ਜਿੱਥੇ ਡਾਕਟਰਾਂ ਵੱਲੋਂ ਜਸਕੀਰਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮ੍ਰਿਤਕ ਬੱਚੇ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਬੱਚੇ ਦੀ ਜਾਨ ਗਈ ਹੈ। ਇਸ ਮੌਕੇ ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *