ਸਕੂਲ ‘ਚ ਕੁੜੀਆਂ ਕੋਲੋਂ ਮਸਾਜ ਕਰਵਾ ਰਿਹਾ ਸੀ ਚੌਂਕੀਦਾਰ I Video Viral ਹੋਣ ਮਗਰੋਂ ਮੱਚ ਗਿਆ ਹੜਕੰਪ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਇੱਕ ਸਕੂਲ ਦੀ ਵਾਇਰਲ ਵੀਡੀਓ ਅਤੇ ਆਡੀਓ ਵਿੱਚ ਬਹੁਤ ਹੀ ਹੈਰਾਨ ਕਰਨ ਵਾਲੀਆਂ ਤਸਵੀਰਾਂ ਅਤੇ ਚੀਜ਼ਾਂ ਸਾਹਮਣੇ ਆਈਆਂ ਹਨ। ਜਿੱਥੇ ਸਕੂਲ ਦਾ ਚੌਕੀਦਾਰ ਵਿਦਿਆਰਥਣਾਂ ਨੂੰ ਮਸਾਜ ਦੇ ਰਿਹਾ ਹੈ, ਉੱਥੇ ਹੀ ਉਹ ਉਨ੍ਹਾਂ

ਨਾਲ ਨੱਚਦਾ ਵੀ ਨਜ਼ਰ ਆ ਰਿਹਾ ਹੈ। ਵਿਦਿਆਰਥਣਾਂ ਨੂੰ ਝਾੜੂ ਤੋਂ ਲੈ ਕੇ ਮੋਪ ਤੱਕ ਦਾ ਕੰਮ ਕਰਵਾਇਆ ਜਾ ਰਿਹਾ ਹੈ। ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਬੀਐਸਏ ਨੇ ਮਾਮਲੇ ਦੀ ਜਾਂਚ ਬਲਾਕ ਸਿੱਖਿਆ ਅਧਿਕਾਰੀ ਨੂੰ ਸੌਂਪ ਦਿੱਤੀ ਹੈ। ਹਾਲਾਂਕਿ ਸਕੂਲ ਵਾਰਡਨ ਨੇ ਇਸ ਮਾਮਲੇ ਦੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ।ਇਲਾਕੇ ਦੇ ਇੱਕ ਸਕੂਲ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਹੋਸਟਲ ਵਿੱਚ ਰਹਿ ਕੇ ਪੜ੍ਹਦੀਆਂ ਹਨ। ਪੇਂਡੂ ਅਤੇ ਆਸ-ਪਾਸ ਦੇ ਲੋਕ ਆਪਣੀਆਂ ਧੀਆਂ ਨੂੰ ਉੱਥੇ ਪੜ੍ਹਨ ਲਈ ਭੇਜਦੇ ਹਨ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਅਤੇ ਕੁਝ ਆਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਸਕੂਲ ਦਾ ਚੌਕੀਦਾਰ ਵਿਦਿਆਰਥਣਾਂ ਦੇ ਚਿਹਰੇ ਦੀ ਮਾਲਿਸ਼ ਕਰਵਾਉਂਦਾ ਨਜ਼ਰ ਆ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *