ਸਕੂਲ ਜਾ ਰਹੇ 10 ਸਾਲਾਂ ਮਾਸੂਮ ਨੂੰ ਟਰੱਕ ਨੇ ਮਾਰੀ ਟੱਕਰ ਹੋਈ ਮੌ ਤ,ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ


ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ’ਚ ਲਗਾਤਾਰ ਸੜਕੀ ਹਾਦਸੇ ਵਾਪਰ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਸਕੂਲ ਜਾ ਰਹੇ ਵਿਦਿਆਰਥੀ ਨੂੰ ਟਰੱਕ ਚਾਲਕ ਨੇ ਕੁਚਲ ਦਿੱਤਾ ਜਿਸ ਕਾਰਨ ਬੱਚੇ ਦੀ ਮੌਕੇ ’ਤੇ ਹੀ ਮੌ ਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਇਹ ਘਟਨਾ ਜਲੰਧਰ ਦੇ ਕਾਲਾ ਸੰਘਿਆਂ ਦੇ ਨੇੜੇ ਪੈਂਦੇ ਕੋਟ ਸਦੀਕ ਦੀ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਹਾਦਸੇ ਨੂੰ ਅੰਜਾਮ ਦੇਣ ਮਗਰੋਂ ਟਰੱਕ ਚਾਲਕ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ

ਪਰ ਉਸ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਕਾਬੂ ਕਰ ਲਿਆ। ਇਸ ਦੌਰਾਨ ਲੋਕਾਂ ਨੇ ਦੱਸਿਆ ਕਿ ਟਰੱਕ ਦੀ ਰਫਤਾਰ ਕਾਫੀ ਤੇਜ਼ ਸੀ। ਜਿਸ ਕਾਰਨ ਬੱਚਾ ਟਰੱਕ ਦੀ ਚਪੇਟ ’ਚ ਆ ਗਿਆ ਅਤੇ ਉਸਦੀ ਮੌ ਤ ਹੋ ਗਈ।ਹਾਦਸੇ ਦਾ ਸ਼ਿਕਾਰ ਹੋਏ ਬੱਚੇ ਦੀ ਉਮਰ ਅੱਠ ਤੋਂ 10 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਜਿਵੇਂ ਹੀ ਪਰਿਵਾਰ ਨੂੰ ਇਸ ਹਾਦਸੇ ਦਾ ਪਤਾ ਲੱਗਿਆ ਤਾਂ ਉਨ੍ਹਾਂ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *