ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਡਰਕੇ ਭੱਜੇ ਬੱਚੇ, ਮੌਕੇ ‘ਤੇ ਪਹੁੰਚੀ ਪੁਲਿਸ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਦੱਖਣੀ-ਪੱਛਮੀ ਦਿੱਲੀ ਖੇਤਰ ਦੇ ਆਰ.ਕੇ. ਪੁਰਮ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰਪੁਲਿਸ ਨੇ ਦੱਸਿਆ ਕਿ ਇਸ ਸੂਚਨਾ ਤੋਂ ਬਾਅਦ

ਸਕੂਲ ਕੈਂਪਸ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ ਅਤੇ ਵਿਸਫੋਟਕ ਸਮੱਗਰੀ ਦੀ ਭਾਲ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਪਿਛਲੇ ਸਾਲ ਸਤੰਬਰ ਵਿੱਚ ਵੀ ਦਿੱਲੀ ਦੇ ਆਰਕੇ ਪੁਰਮ ਇਲਾਕੇ ਵਿੱਚ ਸਥਿਤ ਲਾਲ ਬਹਾਦੁਰ ਸ਼ਾਸਤਰੀ ਸਕੂਲ ਨੂੰ ਕਿਸੇ ਨੇ ਈਮੇਲ ਰਾਹੀਂ ਅਜਿਹੀ ਧਮਕੀ ਦਿੱਤੀ ਸੀ, ਜੋ ਬਾਅਦ ਵਿੱਚ ਸਿਰਫ਼ ਅਫਵਾਹ ਹੀ ਸਾਬਤ ਹੋਈ ਸੀ।ਇਸੇ ਤਰ੍ਹਾਂ ਮਥੁਰਾ ਰੋਡ ‘ਤੇ ਸਥਿਤ ਦਿੱਲੀ ਪਬਲਿਕ ਸਕੂਲ ਨੂੰ ਵੀ ਪਿਛਲੇ ਸਾਲ ਮਈ ਮਹੀਨੇ ਵਿਚ ਅਜਿਹੀ ਹੀ ਈਮੇਲ ਮਿਲੀ ਸੀ। ਉਸ ਸਮੇਂ ਵੀ ਸਕੂਲ ਵਿੱਚ ਬੰਬ ਹੋਣ ਦੀ ਖ਼ਬਰ ਸਿਰਫ਼ ਅਫ਼ਵਾਹ ਹੀ ਸਾਬਤ ਹੋਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *