ਸਗਨ ਤੇ ਬੈਠੇ ਲਾੜੇ ਨੇ ਰੱਖੀਂ ਸ਼ਰਤ ਕੁੜੀ ਦੀਆਂ ਕੰਬ ਗਈਆ ਲੱਤਾ ਵੀਡੀਓ ਦੇਖ ਕੇ ਅੱਖਾਂ ਰਹਿਗੀਆ ਅੱਡੀਆਂ ਕੋੜਾ ਸੱਚ






ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਵਿਆਹਾਂ ਦਾ ਸੀਜਨ ਚੱਲ ਰਿਹਾ ਹੈ ਤੇ ਵਿਆਹਾਂ ਤੋਂ ਕੁਝ ਹੈਰਾਨ ਕਰ ਦੇਣ ਵਾਲੀਆਂ ਵੀਡੀਓਜ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ
https://www.youtube.com/watch?v=VInCKEzIqj8

ਜਿਨਾਂ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਇੱਕ ਲਾੜਾ ਤੇ ਲਾੜੀ ਇੱਕ ਦੂਜੇ ਨੂੰ ਵਰਨ ਮਾਲਾ ਪਹਿਨਾਉਣ ਲੱਗਦੇ ਹਨ ਤਾਂ ਲਾੜੇ ਦੇ ਵੱਲੋਂ ਇਦਾਂ ਦੀ ਸ਼ਰਤ ਰੱਖ ਲਈ ਜਾਂਦੀ ਹੈ ਜਿਸ ਨੂੰ ਸੁਣ ਕੇ ਲਾੜੀ ਵੀ ਹੈਰਾਨ ਹੋ ਜਾਂਦੀ ਹੈ ਦਰਅਸਲ ਲਾੜੇ ਵੱਲੋਂ ਲਾੜੀ ਦੇ ਕੰਨ ਵਿੱਚ ਕਿਹਾ ਜਾਂਦਾ ਹੈ ਕਿ ਪਹਿਲਾਂ ਉਹ ਕਿਸ ਕਰੇਗਾ ਫਿਰ ਹੀ ਉਹ ਉਸਨੂੰ ਵਰਨ ਮੈਲਾ ਪਹਿਨਾਵੇਗਾ ਹਾਲਾਂਕਿ ਕੁੜੀ ਵਾਰ ਵਾਰ ਇਸ ਤੋਂ ਇਨਕਾਰ ਕਰਦੀ ਹੈ

ਕਿਉਂਕਿ ਵਿਆਹ ਵਿੱਚ ਰਿਸ਼ਤੇਦਾਰ ਬਹੁਤ ਜਿਆਦਾ ਹਨ ਅਤੇ ਉਹ ਰਿਸ਼ਤੇਦਾਰ ਉਹਨਾਂ ਵੱਲ ਹੀ ਦੇਖ ਰਹੇ ਹਨ ਪਰ ਲਾੜੇ ਦੇ ਅੱਗੇ ਲਾੜੀ ਦੀ ਇੱਕ ਵੀ ਨਹੀਂ ਚਲਦੀ ਅਤੇ ਲਾੜੇ ਦੇ ਵੱਲੋਂ ਲਾੜੀ ਨੂੰ ਕਿਸ ਕਰ ਲਿਆ ਜਾਂਦਾ ਹੈ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ

ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ

ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 




Leave a Reply

Your email address will not be published. Required fields are marked *