ਸਤਲੁਜ ਦਰਿਆ ‘ਚ ਡੁੱਬੇ 4 ਦੋਸਤ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

6 ਦੋਸਤ ਗਰਮੀ ਤੋਂ ਰਾਹਤ ਪਾਉਣ ਲਈ ਪੰਜਾਬ ਦੇ ਲੁਧਿਆਣਾ ਵਿੱਚ ਸਤਲੁਜ ਦਰਿਆ ਵਿੱਚ ਨਹਾਉਣ ਗਏ ਸਨ। ਪਤਾ ਲੱਗਾ ਹੈ ਕਿ 4 ਨੌਜਵਾਨ ਪਾਣੀ ‘ਚ ਡੁੱਬ ਗਏ ਹਨ। ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਨ੍ਹਾਂ ਹਾਲਾਤਾਂ ‘ਚ ਡੁੱਬੇ ਹਨ।ਦੋਸਤਾਂ ਨੇ ਡੁੱਬ ਰਹੇ ਨੌਜਵਾਨਾਂ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਦੋ ਦੋਸਤਾਂ ਨੇ ਘਰ ਆ ਕੇ ਡੁੱਬੇ ਨੌਜਵਾਨ ਦੇ

ਪਰਿਵਾਰਕ ਮੈਂਬਰਾਂ ਨੂੰ ਸਾਰੀ ਗੱਲ ਦੱਸੀ। ਪਰਿਵਾਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਫਿਲਹਾਲ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੌਜਵਾਨ ਦੀ ਭਾਲ ਕਰ ਰਹੀ ਹੈ।ਪੁਲਿਸ ਗੋਤਾਖੋਰਾਂ ਦੀ ਵੀ ਮਦਦ ਲੈ ਰਹੀ ਹੈ। ਡੁੱਬਣ ਵਾਲੇ ਦੋ ਨੌਜਵਾਨਾਂ ਦੀ ਹੁਣੇ ਪਛਾਣ ਕੀਤੀ ਗਈ ਹੈ। ਸਮੀਰ ਖਾਨ ਅਤੇ ਸ਼ਾਹਬਾਜ਼ ਅੰਸਾਰੀ। ਜਾਣਕਾਰੀ ਦਿੰਦਿਆਂ ਐੱਸਐੱਚਓ ਜਗਜੀਪ ਸਿੰਘ ਜਾਖੜ ਨੇ ਦੱਸਿਆ ਕਿ ਭਾਲ ਜਾਰੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *