ਸਦਾ ਲਈ ਖਾਮੋਸ਼ ਹੋ ਗਈ ਦਮਦਾਰ ਆਵਾਜ਼। Radio ਦੇ ਬਾਦਸ਼ਾਹ ਅਮੀਨ ਸਿਆਨੀ ਦੀ Heart Attackਬਣਿਆ ਮੌਤ ਦਾ ਕਾਰਨ

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਸ਼ਹੂਰ ਰੇਡੀਓ ਅਨਾਊਂਸਰ ਅਮੀਨ ਸਯਾਨੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 91 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਅਮੀਨ ਸਯਾਨੀ ਦੇ ਦੇਹਾਂਤ ਕਾਰਨ ਉਨ੍ਹਾਂ ਦਾ ਪਰਿਵਾਰ ਸੋਗ ‘ਚ ਡੁੱਬਿਆ ਹੋਇਆ ਹੈ।ਅਮੀਨ ਸਯਾਨੀ ਨੇ ਮੰਗਲਵਾਰ ਰਾਤ ਮੁੰਬਈ ਦੇ ਇਕ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਬੇਟੇ ਰਾਜਿਲ ਸਯਾਨੀ ਨੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅਮੀਨ ਸਯਾਨੀ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਸਸਕਾਰ

ਬਾਰੇ ਉਨ੍ਹਾਂ ਦੇ ਬੇਟੇ ਨੇ ਕਿਹਾ ਕਿ ਉਹ ਜਲਦੀ ਹੀ ਇਸ ਬਾਰੇ ਅਪਡੇਟ ਦੇਣਗੇ। ਇਸ ਦੁੱਖ ਦੀ ਘੜੀ ‘ਚ ਅਮੀਨ ਸਯਾਨੀ ਦੇ ਪਰਿਵਾਰ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕ ਵੀ ਸਦਮੇ ‘ਚ ਹਨ।21 ਦਸੰਬਰ 1932 ਨੂੰ ਜਨਮੇ ਅਮੀਨ ਸਯਾਨੀ ਰੇਡੀਓ ਜਗਤ ਦੇ ਸੁਪਰਸਟਾਰ ਸਨ। ਉਨ੍ਹਾਂ ਰੇਡੀਓ ਨੂੰ ਮਾਨਤਾ ਦਿਵਾਉਣ ‘ਚ ਵੱਡਾ ਯੋਗਦਾਨ ਪਾਇਆ। ‘ਗੀਤ ਮਾਲਾ’ ਉਨ੍ਹਾਂ ਦੇ ਪ੍ਰਸਿੱਧ ਪ੍ਰੋਗਰਾਮਾਂ ‘ਚੋਂ ਇਕ ਹੈ। ਇਸ ਇਕ ਸ਼ੋਅ ਨੇ ਅਮੀਨ ਸਯਾਨੀ ਨੂੰ ਬਹੁਤ ਪ੍ਰਸਿੱਧੀ ਦਿੱਤੀ। ਉਹ ਆਪਣੀ ਖੂਬਸੂਰਤ ਆਵਾਜ਼ ਤੇ ਆਕਰਸ਼ਕ ਅੰਦਾਜ਼ ਲਈ ਆਪਣੇ ਪ੍ਰਸ਼ੰਸਕਾਂ ‘ਚ ਇਕ ਸੁਪਰਸਟਾਰ ਸੀ। ਅਮੀਨ ਸਯਾਨੀ ਨੇ ਆਪਣੇ ਰੇਡੀਓ ਕਰੀਅਰ ‘ਚ 50 ਹਜ਼ਾਰ ਤੋਂ ਵੱਧ ਸ਼ੋਅ ਕੀਤੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ mਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *